ਲਾਲ ਕਿਲ੍ਹੇ 'ਚ ਹਿੰਸਾ ਕਰਨ ਵਾਲਾ ਨੌਜਵਾਨ ਸੁਖਦੇਵ ਚੰਡੀਗੜ੍ਹ ਤੋਂ ਗ੍ਰਿਫ਼ਤਾਰ
Published : Feb 8, 2021, 10:35 am IST
Updated : Feb 8, 2021, 11:59 am IST
SHARE ARTICLE
person
person

 ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਹਰਿਆਣਾ ਦੇ ਕਰਨਾਲ ਨਿਵਾਸੀ ਸੁਖਦੇਵ ਦੇ ਤੌਰ ’ਤੇ ਹੋਈ ਹੈ

ਚੰਡੀਗੜ੍ਹ(ਤਰੁਣ ਭਜਨੀ): ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ’ਚ ਗਣਤੰਤਰ ਦਿਵਸ ਦੇ ਦਿਨ ਰਾਜਧਾਨੀ ਦਿੱਲੀ ’ਚ ਲਾਲ ਕਿਲ੍ਹੇ ’ਤੇ ਹਿੰਸਾ ਫੈਲਾਉਣ ਇਕ ਮੁਲਜ਼ਮ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ  ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਇੰਡਸਟਰੀਅਲ ਏਰੀਆ ਫ਼ੇਜ਼ 1 ਸਥਿਤ ਮੰਡੇਲਾ ਲਾਈਟ ਪੁਆਇੰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਹਰਿਆਣਾ ਦੇ ਕਰਨਾਲ ਨਿਵਾਸੀ ਸੁਖਦੇਵ ਦੇ ਤੌਰ ’ਤੇ ਹੋਈ ਹੈ ਉਸ ਦੀ ਉਮਰ 61 ਸਾਲ ਹੈ ਜਿਸ ਦਿੱਲੀ ਪੁਲਿਸ ਹਿਰਾਸਤ ’ਚ ਲੈ ਕੇ ਰਵਾਨਾ ਹੋ ਚੁੱਕੀ ਹੈ।

Red fort Red fort

26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ ’ਤੇ ਹਿੰਸਾ ਕਰਨ ਦੇ ਮਾਮਲੇ ’ਚ ਇਕ ਮੁਲਜ਼ਮ ਚੰਡੀਗੜ੍ਹ ਪਹੁੰਚ ਗਿਆ ਸੀ। ਉਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਦਿੱਲੀ¬ਕ੍ਰਾਈਮ ਬ੍ਰਾਂਚ ਨੇ ਚੰਡੀਗੜ੍ਹ ਪੁਲਿਸ ਤੋਂ ਸੰਪਰਕ ਕੀਤਾ। ਉਸ ਦੇ ਆਧਾਰ ’ਤੇ ਐਤਵਾਰ ਦੁਪਹਿਰ ਲਗਪਗ ਇਕ ਵਜੇ ਦਿੱਲੀ ਪੁਲਿਸ ਨੂੰ ¬ਕ੍ਰਾਈਮ ਬ੍ਰਾਂਚ ਯੂਨਿਟ ਚੰਡੀਗੜ੍ਹ ਪਹੁੰਚ ਗਈ। ਚੰਡੀਗੜ੍ਹ ਪੁਲਿਸ ਦੀ ਟੀਮ ਵੀ ਮੌਜੂਦ ਸੀ।

Red FortRed Fort

ਮੁਲਜ਼ਮ ਨੂੰ ਮੰਡੇਲਾ ਲਾਈਟ ਪੁਆਇੰਟ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਮੁਲਜ਼ਮ ਦੀ ਪਛਾਣ ਕਰ ਕੇ ਗਿ੍ਰਫ਼ਤਾਰ ਕੀਤਾ ਹੈ ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਟੀਮ ਵਾਪਸ ਚਲੀ ਗਈ। ਜਦਕਿ ਦਿੱਲੀ ਪੁਲਿਸ ਮੁਲਜ਼ਮ ਨੂੰ ਲੈ ਕੇ ਰਵਾਨਾ ਹੋ ਗਈ ਹੈ। ਚੰਡੀਗੜ੍ਹ ਪੁਲਿਸ ਅਧਿਕਾਰੀਆਂ ਮੁਤਾਬਕ ਉਨ੍ਹਾਂ ਨੇ ਮੁਲਜ਼ਮਾਂ ਦੇ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਹੈ। ਜ਼ਿਕਰਯੋਗ ਹੈ ਕਿ ਸੁਖਦੇਵ ਵੀ ਲਾਲ ਕਿਲ੍ਹੇ ’ਚ ਹੋਈ ਹਿੰਸਾ ’ਚ ਸ਼ਾਮਲ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement