ਰਵਨੀਤ ਬਿੱਟੂ ਨੇ ਟਵੀਟ ਕਰ ਕੱਸਿਆ ਪੀਐੱਮ ਮੋਦੀ 'ਤੇ ਤੰਜ਼ 
Published : Feb 8, 2022, 7:49 pm IST
Updated : Feb 8, 2022, 7:49 pm IST
SHARE ARTICLE
Ravneet Bittu
Ravneet Bittu

ਕਾਂਗਰਸ ਨੇ ਪੀਐਮ ਮੋਦੀ ਵਰਗੇ ਗਰੀਬ ਲੋਕਾਂ ਨੂੰ ਉੱਠਣ ਦਾ ਮੌਕਾ ਦਿੱਤਾ ਅਤੇ 27 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ।

ਚੰਡੀਗੜ੍ਹ - ਅੱਜ ਰਾਜ ਸਭਾ ਵਿਚ ਪੀਐੱਮ ਮੋਦੀ ਨੇ ਕਾਂਗਰਸ ਨੂੰ ਕਰੜੇ ਹੱਥੀਂ ਲਿਆ ਸੀ ਜਿਸ ਤੋਂ ਬਾਅਦ ਹੁਣ ਕਾਂਗਰਸ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਵੀ ਟਵੀਟ ਕਰ ਕੇ ਉਹਨਾਂ 'ਤੇ ਤੰਜ਼ ਕੱਸਿਆ ਹੈ। ਰਵਨੀਤ ਬਿੱਟੂ ਨੇ ਟਵੀਟ ਕਰ ਕੇ ਲਿਖਿਆ 
''ਮੈਂ ਸਾਡੇ ਮਾਣਯੋਗ ਪ੍ਰਧਾਨ ਮੰਤਰੀ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਕਾਂਗਰਸ ਨੇ 70 ਸਾਲਾਂ ਵਿਚ ਅਜਿਹਾ ਮਾਹੌਲ ਬਣਾਇਆ ਹੈ ਜਿੱਥੇ ਇੱਕ ਚਾਹ ਵੇਚਣ ਵਾਲਾ ਪ੍ਰਧਾਨ ਮੰਤਰੀ ਬਣ ਸਕਦਾ ਹੈ। ਕਾਂਗਰਸ ਨੇ ਪੀਐਮ ਮੋਦੀ ਵਰਗੇ ਗਰੀਬ ਲੋਕਾਂ ਨੂੰ ਉੱਠਣ ਦਾ ਮੌਕਾ ਦਿੱਤਾ ਅਤੇ 27 ਕਰੋੜ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ। ਬੀਜੇਪੀ ਨੇ 23 ਮਿਲੀਅਨ ਲੋਕਾਂ ਨੂੰ ਗਰੀਬੀ ਵਿਚ ਧੱਕ ਦਿੱਤਾ ਅਤੇ ਦੇਸ਼ ਦੀ ਦੌਲਤ ਨੂੰ ਖਾਣ ਲਈ AA (ਅੰਡਾਨੀ-ਅੰਬਾਨੀ) ਵਾਇਰਸ ਲੈ ਕੇ ਆਏ।''

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement