Punjab Weather Update: ਪੰਜਾਬ ਵਾਸੀਆਂ ਨੂੰ ਠੰਢ ਤੋਂ ਰਾਹਤ, ਅੱਜ ਕਈ ਇਲਾਕਿਆਂ ਵਿਚ ਮੌਸਮ ਰਹੇਗਾ ਸਾਫ਼

By : GAGANDEEP

Published : Feb 8, 2024, 7:41 am IST
Updated : Feb 8, 2024, 7:41 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਅਗਲੇ ਦੋ ਦਿਨਾਂ ਤੱਕ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।

Punjab Weather Update News in punjabi : ਉੱਤਰੀ ਭਾਰਤ 'ਚ ਪਹਾੜਾਂ 'ਤੇ ਬਰਫਬਾਰੀ ਕਾਰਨ ਤਾਪਮਾਨ 'ਚ ਗਿਰਾਵਟ ਆਈ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ 'ਚ ਧੁੰਦ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਹੋਈ ਬਰਫਬਾਰੀ ਤੋਂ ਬਾਅਦ ਪੰਜਾਬ ਦੇ ਤਾਪਮਾਨ 'ਚ 0.6 ਡਿਗਰੀ, ਹਰਿਆਣਾ 'ਚ 0.9 ਡਿਗਰੀ ਅਤੇ ਚੰਡੀਗੜ੍ਹ 'ਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ: Food Recipes: ਘਰ ਵਿਚ ਬਣਾਓ ਨਮਕੀਨ ਮਟਰ  

ਪੰਜਾਬ-ਹਰਿਆਣਾ ਵਿੱਚ ਅੱਜ ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ, ਪਰ ਵਿਜ਼ੀਬਿਲਟੀ ਆਮ ਵਾਂਗ ਰਹੇਗੀ। ਜਿਵੇਂ-ਜਿਵੇਂ ਦਿਨ ਚੜ੍ਹੇਗਾ, ਚੰਗੀ ਧੁੱਪ ਨਿਕਲੇਗੀ। ਅਗਲੇ ਦੋ ਦਿਨਾਂ ਤੱਕ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।

ਇਹ ਵੀ ਪੜ੍ਹੋ: HouseHold Tips: ਲੋਹੇ ਦੇ ਭਾਂਡਿਆਂ ਤੋਂ ਇੰਜ ਸਾਫ਼ ਕਰੋ ਜੰਗਾਲ

ਜਿਸ ਦਾ ਮੁੱਖ ਕਾਰਨ ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਹਨ। ਪੰਜਾਬ ਦੇ ਸ਼ਹਿਰਾਂ ਵਿਚ ਘੱਟੋ-ਘੱਟ ਤਾਪਮਾਨ 3 ਡਿਗਰੀ ਜਾਂ ਇਸ ਤੋਂ ਹੇਠਾਂ ਜਾ ਸਕਦਾ ਹੈ।
ਜੇਕਰ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਦੀ ਗੱਲ ਕਰੀਏ ਤਾਂ ਅਗਲੇ ਦੋ ਦਿਨਾਂ ਤੱਕ ਘੱਟੋ-ਘੱਟ ਤਾਪਮਾਨ 6 ਡਿਗਰੀ ਦੇ ਆਸ-ਪਾਸ ਰਹੇਗਾ। ਹਰਿਆਣਾ ਵਿੱਚ ਵੀ ਘੱਟੋ-ਘੱਟ ਤਾਪਮਾਨ 5-6 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜੇਕਰ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਦੀ ਗੱਲ ਕਰੀਏ ਤਾਂ ਅਗਲੇ ਦੋ ਦਿਨਾਂ ਤੱਕ ਘੱਟੋ-ਘੱਟ ਤਾਪਮਾਨ 6 ਡਿਗਰੀ ਦੇ ਆਸ-ਪਾਸ ਰਹੇਗਾ। ਹਰਿਆਣਾ 'ਚ ਵੀ ਘੱਟੋ-ਘੱਟ ਤਾਪਮਾਨ 5-6 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾਵੇਗਾ।

(For more Punjabi news apart from Punjab Weather Update News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement