
ਬੁਢਾਪਾ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦਾ ਐਲਾਨ
ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰ ਰਹੇ ਹਨ। ਕੈਪਟਨ ਸਰਕਾਰ ਦਾ ਇਹ ਆਖਰੀ ਬਜਟ ਹੈ। ਇਸ ਲਈ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਈ ਐਲਾਨ ਕੀਤੇ ਜਾ ਰਹੇ ਹਨ।
ਆਸ਼ੀਰਵਾਦ ਸਕੀਮ
ਵਿੱਤ ਮੰਤਰੀ ਨੇ ਔਰਤਾਂ ਲਈ ਆਸ਼ੀਰਵਾਦ ਸਕੀਮ 21 ਹਜ਼ਾਰ ਤੋਂ 51 ਹਜ਼ਾਰ ਕਰਨ ਦਾ ਐਲਾਨ ਕੀਤਾ।
Marriage
ਬੁੱਢਾਪਾ ਪੈਨਸ਼ਨ
ਇਸ ਦੇ ਨਾਲ ਹੀ ਬੁੱਢਾਪਾ ਪੈਨਸ਼ਨ ਨੂੰ ਵੀ 750 ਤੋਂ ਵੱਧਾ ਕੇ 1500 ਰੁਪਏ ਕਰ ਦੇਣ ਦਾ ਐਲਾਨ ਕੀਤਾ ਗਿਆ ਹੈ।
Old age perosn
ਵਿੱਤ ਮੰਤਰੀ ਨੇ ਕਿਹਾ ਕਿ 7 ਹਜ਼ਾਰ 791 ਕਰੋੜ ਰੁਪਏ ਦੀ ਦੇਣਦਾਰੀ ਵਿਰਾਸਤ ਵਿੱਚ ਮਿਲੀ ਹੈ। ਸਾਡਾ 1 ਹਜ਼ਾਰ 168 ਕਰੋੜ RBI ਕੋਲ ਜਮ੍ਹਾਂ ਹੈ। ਪਹਿਲੇ ਬਜਟ ਸਮੇਂ 10 ਹਜ਼ਾਰ ਕਰੋੜ ਰਿਸੋਰਸ ਗੈਪ ਫਡਿੰਗ ਸੀ।