ਬਹਿਬਲ ਕਲਾਂ ਗੋਲੀ ਕਾਂਡ 'ਚ ਸੁਮੇਧ ਸੈਣੀ ਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਹੋਏ ਪੇਸ਼
Published : Mar 8, 2021, 5:13 pm IST
Updated : Mar 8, 2021, 5:18 pm IST
SHARE ARTICLE
Sumedh Saini
Sumedh Saini

ਅਦਾਲਤ ਨੇ ਸੁਮੇਧ ਸੈਣੀ ਨੂੰ ਇਕ ਲੱਖ ਦੇ ਜ਼ਮਾਨਤੀ ਮੁਚੱਲਕੇ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ

ਫਰੀਦਕੋਟ: ਬਹਿਬਲ ਕਲਾਂ ਗੋਲੀ ਕਾਂਡ ਵਿਚ ਮੁਲਜ਼ਮ ਵਜੋਂ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਫਰੀਦਕੋਟ ਦੀ ਅਦਾਲਤ 'ਚ ਪੇਸ਼ ਹੋਏ ਹਨ।  ਦੱਸਣਯੋਗ ਹੈ ਕਿ ਸੁਮੇਧ ਸੈਣੀ ਨੂੰ ਫਰੀਦਕੋਟ ਦੀ ਅਦਾਲਤ ਨੇ ਅਗਾਊਂ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਸੁਮੇਧ ਸੈਣੀ ਇਲਾਕਾ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਏ । ਅਦਾਲਤ ਨੇ ਸੁਮੇਧ ਸੈਣੀ ਨੂੰ ਇੱਕ ਲੱਖ ਰੁਪਏ ਦੇ ਜ਼ਮਾਨਤੀ ਮੁਚੱਲਕੇ ’ਤੇ ਰਿਹਾਅ ਕਰਨ ਦਾ ਹੁਕਮ ਦੇ ਦਿੱਤਾ ਗਿਆ।  

Sumedh SainiSumedh Saini

ਦੂਜੇ ਪਾਸੇ ਅੱਜ ਇਸੇ ਕੇਸ ਵਿਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਵੀ ਅਦਾਲਤ ’ਚ ਪੇਸ਼ ਹੋਏ। ਅਦਾਲਤ ਨੇ ਉਨ੍ਹਾਂ ਨੂੰ ਵੀ ਇਕ ਲੱਖ ਦੀ ਜ਼ਮਾਨਤ ਦੇ  ਮੁਚੱਲਕੇ ’ਤੇ ਰਿਹਾਅ ਕਰ ਦਿੱਤਾ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ 9 ਮਾਰਚ ਨੂੰ ਹੋਵੇਗੀ। ਗੌਰਤਲਬ ਹੈ ਕਿ ਇਸ ਤੋਂ ਪਹਿਲਾ ਹਾਈ ਕੋਰਟ ਨੇ ਭਾਵੇਂ ਸੁਮੇਧ ਸੈਣੀ ਦੀ ਅਗਾਊਂ ਜਮਾਨਤ ਸਵੀਕਾਰ ਕਰ ਲਈ ਸੀ ਪਰ ਫਰੀਦਕੋਟ ਦੀ ਅਦਾਲਤ ਨੇ ਅਗਾਊਂ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਕੀਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement