ਹੋਲੀ ਦੇ ਤਿਉਹਾਰ ਵਾਲੇ ਦਿਨ 2 ਘਰਾਂ ’ਚ ਵਿਛੇ ਸੱਥਰ, ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ ਟਰੈਕਟਰ ਟਰਾਲੀ ਨਾਲ ਹੋਈ ਟੱਕਰ, 2 ਦੀ ਮੌਤ
Published : Mar 8, 2023, 6:17 pm IST
Updated : Mar 8, 2023, 6:17 pm IST
SHARE ARTICLE
photo
photo

ਦੋਵਾਂ ਦੀ ਉਮਰ ਕਰੀਬ 20 ਸਾਲ ਦੱਸੀ ਜਾ ਰਹੀ ਹੈ

 

ਬਠਿੰਡਾ : ਪਿੰਡ ਗੁਨਿਆਣਾ ਕਲਾਂ ਤੋਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ ਜਿਸ ਕਾਰਨ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਿੱਥੇ ਅੱਜ ਕੱਲ੍ਹ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਬਠਿੰਡਾ ਦੇ ਪਿੰਡ ਗੁਨਿਆਣਾ ਕਲਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ, ਜਿਸ ਕਾਰਨ ਦੋ ਘਰਾਂ ਦੇ ਚਿਰਾਗ ਬੁਝ ਗਏ ਹਨ। ਟਰੈਕਟਰ ਟਰਾਲੀ ਨਾਲ ਟਕਰਾਉਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਜੋਬਨਪ੍ਰੀਤ ਸਿੰਘ ਅਤੇ ਹੁਸਨਪ੍ਰੀਤ ਸਿੰਘ ਵਜੋਂ ਹੋਈ ਹੈ। ਦੋਵਾਂ ਦੀ ਉਮਰ ਕਰੀਬ 20 ਸਾਲ ਦੱਸੀ ਜਾ ਰਹੀ ਹੈ। ਨੌਜਵਾਨਾਂ ਦੀ ਮੌਤ ਤੋਂ ਬਾਅਦ ਪੂਰੇ ਪਿੰਡ 'ਚ ਸੋਗ ਦੀ ਲਹਿਰ ਹੈ। ਥਾਣਾ ਨਾਹੀਆਂਵਾਲਾ ਦੀ ਪੁਲਿਸ ਪੂਰੇ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement