Firozpur Cirme News : ਫ਼ਿਰੋਜ਼ਪੁਰ 'ਚ ਪ੍ਰੇਮੀ ਨੇ ਪ੍ਰੇਮਿਕਾ ਨੂੰ  ਵਿਆਹ ਦਾ ਝਾਂਸਾ ਦੇ ਬਣਾਏ ਸਰੀਰਕ ਸਬੰਧ, ਮਾਮਲਾ ਦਰਜ

By : BALJINDERK

Published : Mar 8, 2024, 2:24 pm IST
Updated : Mar 8, 2024, 2:24 pm IST
SHARE ARTICLE
Fraud marriage sexual assault case in Ferozepur
Fraud marriage sexual assault case in Ferozepur

Firozpur Cirme News : ਮੁਲਜ਼ਮ ਨੇ ਵਿਆਹ ਕਿਸੇ ਹੋਰ ਲੜਕੀ ਨਾਲ ਕਰਵਾਇਆ 

Firozpur Cirme News : ਫ਼ਿਰੋਜ਼ਪੁਰ 'ਚ ਇੱਕ ਪ੍ਰੇਮੀ ਨੇ ਪ੍ਰੇਮਿਕਾ ਨੂੰ  ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸੰਬਧ ਬਣਾਏ | ਪੀੜਤਾ ਨੇ ਦੱਸਿਆ ਕਿ ਬਾਅਦ ਵਿੱਚ ਦੂਸਰੀ ਲੜਕੀ ਨਾਲ ਵਿਆਹ ਕਰਵਾ ਲਿਆ | ਪੀੜਤਾ ਨੇ ਪ੍ਰੇਮੀ 'ਤੇ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ ਹੈ |

ਇਹ ਵੀ ਪੜੋ:Italy News : ਇਟਲੀ ਗਏ ਨੌਜਵਾਨ  ਨੂੰ  ਦਿਲ ਦਾ ਦੌਰਾ ਪੈਣਾ ਨਾਲ ਹੋਈ ਮੌਤ

ਸ਼ਿਕਾਇਤ ਵਿੱਚ ਪੀੜਤਾ ਨੇ ਦੱਸਿਆ ਹੈ ਕਿ ਮੁਲਜ਼ਮ ਬਲਜੀਤ ਸਿੰਘ ਉਰਫ਼ ਬੌਬੀ ਵਾਸੀ ਜੀਰਾ ਨੇ ਪਹਿਲਾਂ ਉਸ ਨੂੰ ਆਪਣੇ ਪ੍ਰੇਮ ਜਾਲ ਵਿੱਚ ਫਸਾ ਲਿਆ ਅਤੇ ਫਿਰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਏ | ਪਰ ਹੁਣ ਮੁਲਜ਼ਮ ਨੇ ਕਿਸੇ ਹੋਰ ਲੜਕੀ ਨਾਲ ਵਿਆਹ ਕਰ ਲਿਆ ਹੈ | ਇਸ ਤਰ੍ਹਾਂ ਮੁਲਜ਼ਮ ਨੇ ਉਸ ਨੂੰ ਧੋਖਾ ਦੇ ਕੇ ਬਲਾਤਕਾਰ ਕੀਤਾ | ਪੀੜਤਾ ਦਾ ਮੁਲਜ਼ਮ ਨਾਲ ਲੰਬੇ ਸਮੇਂ ਤੋਂ ਸਬੰਧ ਸੀ |

ਇਹ ਵੀ ਪੜੋ:Saudi Arabia News: ਸਾਊਦੀ ਅਦਾਲਤ ਨੇ 5 ਪਾਕਿਸਤਾਨੀਆਂ ਨੂੰ ਦਿੱਤੀ ਫਾਂਸੀ ਦੀ ਸਜਾ 


ਇਸ ਘਟਨਾ ਨੇ ਪੀੜਤਾ ਨੂੰ ਮਾਨਸਿਕ ਅਤੇ ਸਮਾਜਿਕ ਤੌਰ 'ਤੇ ਬਹੁਤ ਨੁਕਸਾਨ ਪਹੁੰਚਾਇਆ ਹੈ | 
ਪੀੜਤਾ ਦੀ ਸ਼ਿਕਾਇਤ 'ਤੇ ਥਾਣਾ ਜੀਰਾ ਦੇ ਏ. ਐੱਸ.ਆਈ ਅਨਵਰ ਮਸੀਹ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਜਬਰ ਜਨਾਹ ਦਾ ਮਾਮਲਾ ਦਰਜ ਕਰ ਲਿਆ ਹੈ, ਫ਼ਿਲਹਾਲ ਮੁਲਜ਼ਮ ਨੂੰ ਗਿ੍ਫ਼ਤਾਰ ਨਹੀਂ ਕੀਤਾ ਗਿਆ, ਜਲ਼ਦ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ |

ਇਹ ਵੀ ਪੜੋ:Abohar Road Accident : ਅਬੋਹਰ ਵਿੱਚ ਸੜਕ ਹਾਦਸੇ ਵਿੱਚ ਬੈਂਕ ਮੈਨੇਜਰ ਦੀ ਹੋਈ ਮੌਤ

 (For more news apart from In Ferozepur, the lover had sexual intercourse with Jhansa Latest News in Punjabi, stay tuned to Rozana Spokesman)

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement