ਬੰਦੀ ਸਿੰਘਾਂ ਨੂੰ ਲੈ ਕੇ ਭਾਜਪਾ ਆਗੂ ਫ਼ਤਿਹਜੰਗ ਸਿੰਘ ਬਾਜਵਾ ਦਾ ਵੱਡਾ ਦਾਅਵਾ
Published : Mar 8, 2025, 12:48 pm IST
Updated : Mar 8, 2025, 12:48 pm IST
SHARE ARTICLE
BJP leader Fatehjang Singh Bajwa's big claim regarding the captive Sikhs
BJP leader Fatehjang Singh Bajwa's big claim regarding the captive Sikhs

'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੰਦੀ ਸਿੰਘ ਦੀ ਰਿਹਾਈ ਬਾਰੇ ਲੈਣਗੇ ਵੱਡਾ ਫ਼ੈਸਲਾ'

ਚੰਡੀਗੜ੍ਹ: ਬੰਦੀ ਸਿੰਘਾਂ  ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਫ਼ਤਿਹਜੰਗ ਸਿੰਘ ਬਾਜਵਾ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੰਦੀ ਸਿੰਘ ਦੀ ਰਿਹਾਈ ਬਾਰੇ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਨ, ਜਿਸ ਵਿੱਚ ਕੁਝ ਦਿਨਾਂ ਵਿੱਚ ਬੰਦੀ ਸਿੰਘ ਦੀ ਰਿਹਾਈ ਸੰਭਵ ਹੈ, ਜਿਸ ਵਿੱਚ ਭਾਜਪਾ ਦਾ ਦਾਅਵਾ ਹੈ ਕਿ ਇਹ ਸਿਰਫ਼ ਗੱਲਾਂ ਨਹੀਂ ਹਨ ਸਗੋਂ ਇਸ ਸਬੰਧ ਵਿੱਚ ਕਾਰਵਾਈ ਸ਼ੁਰੂ ਹੋ ਚੁੱਕੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement