ਜਥੇਦਾਰ ਹਟਾਏ ਜਾਣ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ
Published : Mar 8, 2025, 11:18 am IST
Updated : Mar 8, 2025, 11:18 am IST
SHARE ARTICLE
CM Bhagwant Mann's big statement on the removal of Jathedar
CM Bhagwant Mann's big statement on the removal of Jathedar

'ਕਦੇ ਜਥੇਦਾਰ ਨੂੰ ਜੇਬ 'ਚ ਪਾ ਲਿਆ ਕਦੇ ਕੱਢ ਲਿਆ'

ਚੰਡੀਗੜ੍ਹ: ਜਥੇਦਾਰ ਨੂੰ ਹਟਾਏ ਜਾਣ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਦੋਂ ਰਾਜਨੀਤੀ ਧਰਮ ਨੂੰ ਸਿੱਖਿਆ ਦੇਣ ਲੱਗ ਗਈ ਤਾਂ ਇਹ ਹਾਲ ਹੋ ਗਿਆ। ਜਿਹੜੀ ਅੰਤਰਿੰਗ ਕਮੇਟੀ ਨੇ ਫੈਸਲਾ ਲਿਆ ਹੈ ਉਸ ਨੂੰ ਆਪ 12-13 ਸਾਲ ਹੋ ਗਏ। ਉਨ੍ਹਾਂ ਨੇ ਕਿਹਾ ਹੈ ਕਿ ਪਹਿਲਾਂ ਆਪ ਤਾਂ ਵੈਲਿਡ ਹੋ ਜਾਓ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਐਸਜੀਪੀਸੀ ਚੋਣ ਕਰਵਾਉਣ ਦੀ ਅਪੀਲ ਕਰਦੇ ਹਾਂ।

ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਕਾਬਜ਼ਾ ਕਰਕੇ ਬੈਠ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਥੇਦਾਰ ਜੇਬਾਂ ਵਿਚੋਂ ਨਿਕਲਦੇ ਹਨ। ਕਦੇ ਜਥੇਦਾਰ ਨੂੰ ਜੇਬ ਵਿੱਚ ਪਾ ਲਿਆ ਕਦੇ ਕੱਢ ਲਿਆ।  ਸੀਐੱਮ ਮਾਨ ਨੇ ਕਿਹਾ ਹੈ ਕਿ ਇਹ ਕਾਰਵਾਈ ਬਦਲਾਖ਼ੋਰੀ ਤਹਿਤ ਕਾਰਵਾਈ ਹੋਈ। ਉਨ੍ਹਾਂ ਨੇ ਕਿਹਾ ਹੈਕਿ ਜਥੇਦਾਰ ਦਾ ਅਹੁਦਾ ਬਹੁਤ ਵੱਡਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਤੇ ਸਾਰੇ ਗੁਨਾਹ ਮੰਨਣ ਤੋਂ ਬਾਅਦ ਵੀ ਹੁਣ ਤੁਸੀ ਕਾਰਵਾਈ ਕਰ ਰਹੇ ਹੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement