Amritsar News : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਜਸਵੰਤ ਸਿੰਘ ਭੁੱਲਰ ਨੇ ਦਿੱਤਾ ਅਸਤੀਫ਼ਾ

By : BALJINDERK

Published : Mar 8, 2025, 4:52 pm IST
Updated : Mar 8, 2025, 4:52 pm IST
SHARE ARTICLE
Shiromani Akali Dal Badal National Vice President Jaswant Singh Bhullar
Shiromani Akali Dal Badal National Vice President Jaswant Singh Bhullar

Amritsar News : ਕਿਹਾ -ਜਥੇਦਾਰਾਂ ਨੂੰ ਬਦਲਣ ਤੋਂ ਬਾਅਦ ਨਿਰਾਸ਼ ਹੋ ਗਿਆ ਹਾਂ

Amritsar News in Punjabi : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਇੱਕ ਹੋਰ ਵੱਡਾ ਝਟਕਾ ਲੱਗਾ ਜਦੋਂ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਸਰਦਾਰ ਜਸਵੰਤ ਸਿੰਘ ਭੁੱਲਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਨੇ ਰੋਜ਼ਾਨਾ ਸਪੋਕਸਮੈਨ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਕੁਝ ਇਸ ਟਾਈਮ ਅਕਾਲੀ ਦਲ ਵਿੱਚ ਚੱਲ ਰਿਹਾ ਹੈ ਉਸ ਨੂੰ ਲੈ ਕੇ ਉਹ ਬਹੁਤ ਨਿਰਾਸ਼ ਚਲਦੇ ਆ ਰਹੇ ਹਨ। ਬੀਤੇ ਦਿਨ ਸ੍ਰੀ ਅਕਾਲ ਤਚ਼ਤ ਸਾਹਿਬ ਦੇ ਜਥੇਦਾਰਾਂ ਨੂੰ ਬਦਲਣ ਤੋਂ ਬਾਅਦ ਉਹ ਆਹਤ ਹੋ ਗਏ ਸਨ। ਜਿਸ ਨੂੰ ਲੈ ਕੇ ਉਹਨਾਂ ਨੇ ਇੰਨਾ ਵੱਡਾ ਕਦਮ ਚੁੱਕਿਆ ਹੈ। 

1

(For more news apart from Shiromani Akali Dal Badal National Vice President Jaswant Singh Bhullar resigned News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement