ਤਸਕਰੀ ਦੇ ਮੁਲਜ਼ਮਾਂ ਨੇ ਹਾਈ ਕੋਰਟ ਦਾ ਖੜਕਾਇਆ ਕੁੰਡਾ
Published : Mar 8, 2025, 9:42 am IST
Updated : Mar 8, 2025, 9:42 am IST
SHARE ARTICLE
Smuggling accused storm the High Court
Smuggling accused storm the High Court

ਨਸ਼ਾ ਤਸਕਰੀ ਵਿਚ ਹੀ ਫਸੇ ਲੋਕਾਂ ਦੇ ਉਨ੍ਹਾਂ ਦੇ ਗੁਆਂਢ ਵਿਚ ਬਣੇ ਮਕਾਨ ਬਗੈਰ ਨੋਟਿਸ ਦਿਤੇ ਢਾਹ ਦਿਤੇ

ਚੰਡੀਗੜ੍ਹ: ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਤੋਂ ਘਬਰਾਏ ਤਸਕਰੀ ਦੇ ਮੁਲਜ਼ਮਾਂ ਨੇ ਹਾਈ ਕੋਰਟ ਦਾ ਰੁਖ਼ ਕਰਨਾ ਸ਼ੁਰੂ ਕਰ ਦਿਤਾ ਹੈ। ਸ਼ੁਕਰਵਾਰ ਨੂੰ ਤਿੰਨ ਤਸਕਰੀ ਦੇ ਮੁਲਜ਼ਮਾਂ ਨੇ ਪਟੀਸ਼ਨਾਂ ਦਾਖ਼ਲ ਕਰ ਕੇ ਸ਼ੱਕ ਪ੍ਰਗਟਾਇਆ ਹੈ ਕਿ ਉਨ੍ਹਾਂ ਦੇ ਮਕਾਨ ਢਾਹ ਦਿਤੇ ਜਾਣਗੇ, ਕਿਉਂਕਿ ਨਸ਼ਾ ਤਸਕਰੀ ਵਿਚ ਹੀ ਫਸੇ ਲੋਕਾਂ ਦੇ ਉਨ੍ਹਾਂ ਦੇ ਗੁਆਂਢ ਵਿਚ ਬਣੇ ਮਕਾਨ ਬਗੈਰ ਨੋਟਿਸ ਦਿਤੇ ਢਾਹ ਦਿਤੇ ਗਏ ਹਨ।

ਇਹ ਸ਼ੱਕ ਉਜਾਗਰ ਕਰਦੇ ਹੋਏ ਨਵਾਂ ਸ਼ਹਿਰ ਦੇ ਪਿੰਡ ਗਰੋਪੜ, ਮਾਹਿਲਪੁਰ ਦੀ ਊਸ਼ਾ ਰਾਣੀ ਅਤੇ ਪਰਮਜੀਤ ਕੌਰ ਨੇ ਅਪਣੇ ਵਕੀਲ ਚਰਨਪ੍ਰੀਤ ਸਿੰਘ ਰਾਹੀਂ ਕਿਹਾ ਕਿ ਉਨ੍ਹਾਂ ਵਿਰੁਧ ਐਨਡੀਪੀਐਸ ਦੇ ਮਾਮਲੇ ਦਰਜ ਹਨ ਅਤੇ ਜੇਕਰ ਹੋਰ ਤਸਕਰਾਂ ਦੀਆਂ ਜਾਇਦਾਦਾਂ ਵਿਰੁਧ ਕਾਰਵਾਈ ਵਾਂਗ, ਉਨ੍ਹਾਂ ਦੀਆਂ ਜਾਇਦਾਦਾਂ ਵਿਰੁਧ ਕੋਈ ਕਾਰਵਾਈ ਕੀਤੀ ਜਾਣੀ ਹੈ ਤਾਂ ਪਹਿਲਾਂ ਨੋਟਿਸ ਦਿਤਾ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement