ਪੰਜਾਬ ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ ਕੀਤੀਆਂ ਪੂਰੀਆਂ : ਹਰਪਾਲ ਚੀਮਾ
Published : Mar 8, 2026, 4:12 pm IST
Updated : Mar 8, 2026, 4:12 pm IST
SHARE ARTICLE
Punjab government has fulfilled all its guarantees: Harpal Cheema
Punjab government has fulfilled all its guarantees: Harpal Cheema

ਮਹਿਲਾਵਾਂ ਨੂੰ 1000 ਰੁਪਏ ਦੇਣ ਵਾਲੇ ਵਾਅਦੇ ’ਤੇ ਵੀ ਅੱਜ ਲੱਗੀ ਮੋਹਰ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਪੰਜਵੇਂ ਬਜਟ ਦੌਰਾਨ ਸੂਬੇ ਵਿਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਐਲਾਨ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋ ਵੱਡੀਆਂ ਗਾਰੰਟੀਆਂ ਦਿੱਤੀਆਂ ਸਨ, ਉਨ੍ਹਾਂ ਵਿਚੋਂ ਬਾਕੀ ਰਹਿੰਦੀ 1 ਗਰੰਟੀ ਨੂੰ ਵੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 4 ਸਾਲ ਪੂਰੇ ਹੋਣ ਤੋਂ ਪਹਿਲਾਂ ਹੀ 5ਵੀਂ ਗਾਰੰਟੀ ਵੀ ਪੂਰਾ ਕਰ ਦਿੱਤਾ ਗਿਆ ਹੈ ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਦੇ ਬਜਟ ਨੂੰ ਗਾਰੰਟੀਆਂ ਪੂਰਾ ਕਰਨ ਵਾਲਾ ਬਜਟ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਜਿੰਨੀਆਂ ਗਾਰੰਟੀਆਂ ਦੇ ਕੇ ਅਸੀਂ ਸੱਤਾ ਵਿਚ ਆਏ ਸੀ, ਅੱਜ ਉਹ ਸਾਰੀਆਂ ਗਾਰੰਟੀਆਂ ਪੂਰੀਆਂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਵਾਅਦੇ ਕਰਕੇ ਸੱਤਾ ’ਚ ਆਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਰੇ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement