‘ਮਾਵਾਂ ਧੀਆਂ ਸਤਿਕਾਰ ਯੋਜਨਾ' ਦੀ ਰਜਿਸਟ੍ਰੇਸ਼ਨ ਦੀ 13 ਅਪ੍ਰੈਲ ਤੋਂ ਹੋਵੇਗੀ ਸ਼ੁਰੂ : ਮੁੱਖ ਮੰਤਰੀ ਮਾਨ
Published : Mar 8, 2026, 3:56 pm IST
Updated : Mar 8, 2026, 3:56 pm IST
SHARE ARTICLE
Registration for 'Maawan Dhiyan Satkar Yojana' will start from April 13: Chief Minister Mann
Registration for 'Maawan Dhiyan Satkar Yojana' will start from April 13: Chief Minister Mann

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਲੋਕਪੱਖੀ ਬਜਟ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸੂਬੇ ਵਿਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਐਲਾਨ ਤੋਂ ਬਾਅਦ ਪ੍ਰੈੱਸ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 13 ਅਪ੍ਰੈਲ ਤੋਂ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਹੁਤ ਵੱਡੀ ਗਾਰੰਟੀ ਅੱਜ ਪੂਰੀ ਕੀਤੀ ਹੈ ਕਿਉਂਕਿ ਜੇਕਰ ਮਾਵਾਂ-ਭੈਣਾਂ ਤੋਂ ਬਿਨਾਂ ਘਰ ਨਹੀਂ ਚੱਲ ਸਕਦਾ ਹੈ ਤਾਂ ਮਾਵਾਂ-ਭੈਣਾਂ ਤੋਂ ਬਿਨਾ ਦੇਸ਼ ਵੀ ਨਹੀਂ ਚੱਲ ਸਕਦਾ।

ਉਨ੍ਹਾਂ ਕਿਹਾ ਕਿ ਹੁਣ ਮਹਿਲਾਵਾਂ ਕਿਸੇ 'ਤੇ ਨਿਰਭਰ ਨਹੀਂ ਰਹਿਣਗੀਆਂ ਅਤੇ ਹੁਣ ਉਹ ਆਪਣੀ ਛੋਟੀਆਂ-ਮੋਟੀਆਂ ਜ਼ਰੂਰਤਾਂ ਖੁਦ ਹੀ ਪੂਰੀਆਂ ਕਰ ਲੈਣਗੀਆਂ। ਮੁੱਖ ਮੰਤਰੀ ਮਾਨ ਨੇ ਅੱਜ ਵਿੱਤ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਭਵਿੱਖ ਦਾ ਐਫਡੇਵਿਟ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬਜਟ ਲੋਕਪੱਖੀ ਬਜਟ ਹੈ ਅਤੇ ਇਸ ਬਜਟ ਵਿਚ ਹਰ ਵਰਗ ਨੂੰ ਸ਼ਾਮਿਲ ਕੀਤਾ ਗਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement