ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Published : Apr 8, 2021, 6:03 pm IST
Updated : Apr 8, 2021, 6:04 pm IST
SHARE ARTICLE
Farmer
Farmer

40 ਸਾਲਾ ਕਿਸਾਨ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ

ਬਠਿੰਡਾ: ਪੰਜਾਬ ਵਿਚ ਆਏ ਦਿਨ ਕਿਸਾਨ ਖ਼ੁਦਕੁਸ਼ੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਬਠਿੰਡਾ ਜ਼ਿਲ੍ਹੇ ਵਿਚ ਮੌੜ ਮੰਡੀ ਦੇ ਪਿੰਡ ਮਾੜੀ ਦਾ ਹੈ। ਇੱਥੋਂ ਦੇ ਕਿਸਾਨ-ਮਜ਼ਦੂਰ ਜਗਦੇਵ ਸਿੰਘ ਪੁੱਤਰ ਤਾਰਾ ਸਿੰਘ ਨੇ ਘਰ ਵਿਚ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ।

FarmerFarmer

40 ਸਾਲਾ ਕਿਸਾਨ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਕਰਜ਼ੇ ਤੋਂ ਪਰੇਸ਼ਾਨ ਸੀ। ਦੱਸ ਦਈਏ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਅਤੇ ਮਜ਼ਦੂਰ ਲਗਾਤਾਰ ਦੇਸ਼ ਭਰ ਵਿਚ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਕਈ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਖ਼ੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement