ਕਪੂਰਥਲਾ ’ਚ ਇਨਸਾਨੀਅਤ ਹੋਈ ਸ਼ਰਮਸਾਰ, 14 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
Published : Apr 8, 2022, 4:15 pm IST
Updated : Apr 8, 2022, 4:15 pm IST
SHARE ARTICLE
Rape
Rape

ਪੁਲਿਸ ਨੇ ਮਾਮਲਾ ਕੀਤਾ ਦਰਜ

 

ਕਪੂਰਥਲਾ: ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ।  ਬਲਾਤਕਾਰ,ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ਼ ਨਹੀਂ ਰਿਹਾ।

Rape Rape

 

ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਕਪੂਰਥਲਾ  ਤੋਂ ਸਾਹਮਣੇ ਆਇਆ ਹੈ ਜਿਥੇ ਇਕ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕੀਤਾ ਗਿਆ।

 

 

Rape CaseRape Case

ਜਾਣਕਾਰੀ ਦਿੰਦਿਆ ਪੀੜਤ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਨਾਬਾਲਗ ਧੀ ਨਾਲ ਸੰਜੈ ਕੁਮਾਰ ਨੇ ਜਬਰ-ਜ਼ਿਨਾਹ ਕੀਤਾ। ਜਿਸ ’ਤੇ ਉਸ ਨੇ ਨਿਆਂ ਲਈ ਕੋਤਵਾਲੀ ਪੁਲਸ ਨੂੰ ਸ਼ਿਕਾਇਤ ਕੀਤੀ।

Rape Case in Bareilly, UPRape Case

ਥਾਣਾ ਕੋਤਵਾਲੀ ਪੁਲਿਸ ਨੇ ਨਾਬਾਲਗ ਕੁੜੀ ਤੋਂ ਜਬਰ-ਜ਼ਿਨਾਹ ਦੇ ਮਾਮਲੇ ’ਚ ਕਾਰਵਾਈ ਕਰਦੇ ਹੋਏ ਮੁਲਜ਼ਮ ਸੰਜੈ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਲੜਕੀ ਦੀ ਮਾਂ ਦਾ ਆਪਣੇ ਪਤੀ ਨਾਲ ਝਗੜਾ ਹੋ ਗਿਆ ਹੈ। ਜਿਸ ਤੋਂ ਬਾਅਦ ਉਹ ਆਪਣੀ ਧੀ ਨਾਲ ਪੇਕੇ ਘਰ ਰਹਿ ਰਹੀ ਹੈ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement