
ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ
ਚੰਡੀਗੜ੍ਹ ਪੰਜਾਬ ਸਰਕਾਰ ਨੇ ਇੱਕ ਹੋਰ ਵਾਧਾ ਕੀਤਾ ਹੈ। ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਸਰਕਾਰੀ ਦਫ਼ਤਰ ਹੁਣ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ।
ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ। ਦੇਸ਼ ਵਿੱਚ ਪਹਿਲੀ ਵਾਰ ਕੋਈ ਵੀ ਸੂਬਾ ਅਜਿਹਾ ਅਨੁਭਵ ਕਰ ਰਿਹਾ ਹੈ। ਨਵਾਂ ਫਾਰਮੂਲਾ ਪੀਕ ਸੀਜ਼ਨ ਦੌਰਾਨ ਬਿਜਲੀ ਦੀ ਬਚਤ ਕਰੇਗਾ।