ਜੇਲ੍ਹ ਵਿਭਾਗ ਵਿੱਚ ਵੱਡਾ ਫੇਰਬਦਲ : ਪੰਜਾਬ ADGP ਜੇਲ੍ਹ ਬੀ ਚੰਦਰਸ਼ੇਖਰ ਨੂੰ ਹਟਾ ਕੇ IPS ਅਰੁਣ ਪਾਲ ਨੂੰ ਲਗਾਇਆ ਗਿਆ ਨਵਾਂ ADGP ਜੇਲ੍ਹ
Published : Apr 8, 2023, 4:17 pm IST
Updated : Apr 8, 2023, 4:17 pm IST
SHARE ARTICLE
photo
photo

ਅਰੁਣਪਾਲ ਸਿੰਘ ਸੋਮਵਾਰ ਨੂੰ ਚਾਰਜ ਸੰਭਾਲਣਗੇ।

 

ਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿਭਾਗ ਨੂੰ ਆਪਣੇ ਅਧੀਨ ਲੈ ਕੇ ਇਸ 'ਚ ਵੱਡਾ ਫੇਰਬਦਲ ਕੀਤਾ ਹੈ। ਏਡੀਜੀਪੀ ਜੇਲ੍ਹ ਬੀ ਚੰਦਰਸ਼ੇਖਰ ਦੀ ਥਾਂ ਹੁਣ ਪੰਜਾਬ ਦੇ ਇੱਕ ਹੋਰ ਸੀਨੀਅਰ ਆਈਪੀਐਸ ਅਧਿਕਾਰੀ ਅਰੁਣਪਾਲ ਸਿੰਘ ਨੂੰ ਜੇਲ੍ਹ ਦਾ ਨਵਾਂ ADGP ਬਣਾਇਆ ਗਿਆ ਹੈ। 

photo

ਅਰੁਣਪਾਲ ਸਿੰਘ ਸੋਮਵਾਰ ਨੂੰ ਚਾਰਜ ਸੰਭਾਲਣਗੇ। ਮੁੱਖ ਮੰਤਰੀ ਜੇਲ੍ਹ ਵਿਭਾਗ ਦੇ ਕੰਮ ਨੂੰ ਲੈ ਕੇ ਬਹੁਤ ਗੰਭੀਰ ਹਨ। ਅਗਲੇ ਕੁਝ ਦਿਨਾਂ ਵਿੱਚ ਹੋਰ ਵੱਡੇ ਬਦਲਾਅ ਹੋ ਸਕਦੇ ਹਨ। ਚੰਦਰਸ਼ੇਖਰ ਲਾਰੈਂਸ ਬਿਸਨੋਈ ਇੰਟਰਵਿਊ ਮਾਮਲੇ ਵਿੱਚ ਐਸਆਈਟੀ ਦੀ ਅਗਵਾਈ ਕਰ ਰਹੇ ਸਨ।

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement