Vikramjit Chaudhary: ਕਾਂਗਰਸ ਵਿਧਾਇਕ ਵਿਕਰਮਜੀਤ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿਚ ਕਾਂਗਰਸ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਦਿਤਾ ਅਸਤੀਫ਼ਾ
Published : Apr 8, 2024, 9:44 pm IST
Updated : Apr 8, 2024, 9:50 pm IST
SHARE ARTICLE
Congress MLA Phillaur Vikramjit Chaudhary resigned
Congress MLA Phillaur Vikramjit Chaudhary resigned

Vikramjit Chaudhary: ਜਲੰਧਰ ਰਾਖਵੀਂ ਸੰਸਦੀ ਸੀਟ ਲਈ ਸਾਬਕਾ CM ਚੰਨੀ ਦੀ ਉਮੀਦਵਾਰੀ 'ਤੇ ਵਿਚਾਰ ਤੋਂ ਬਾਅਦ ਦਿਤਾ ਅਸਤੀਫ਼ਾ

Congress MLA Phillaur Vikramjit Chaudhary resigned: ਪੰਜਾਬ ਕਾਂਗਰਸ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਇਹ ਵੀ ਪੜ੍ਹੋ: TarnTaran Accident News : ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੀ ਸੰਗਤ ਨਾਲ ਵਾਪਰਿਆ ਹਾਦਸਾ, ਤਿੰਨ ਔਰਤਾਂ ਦੀ ਹੋਈ ਮੌਤ

ਉਨ੍ਹਾਂ ਆਪਣਾ ਅਸਤੀਫਾ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ। ਚੌਧਰੀ ਬਾਜਵਾ ਦੇ ਕਰੀਬੀ ਮੰਨੇ ਜਾਂਦੇ ਹਨ। ਪਾਰਟੀ ਹਾਈਕਮਾਂਡ ਵੱਲੋਂ ਜਲੰਧਰ ਰਾਖਵੀਂ ਸੰਸਦੀ ਸੀਟ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਉਮੀਦਵਾਰੀ 'ਤੇ ਵਿਚਾਰ ਕੀਤੇ ਜਾਣ 'ਤੇ ਨਾਰਾਜ਼ਗੀ ਜ਼ਾਹਰ ਕਰਨ ਤੋਂ ਬਾਅਦ ਇਹ ਅਸਤੀਫਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Highcourt News: ਲਾਇਸੰਸਸ਼ੁਦਾ ਹਥਿਆਰ ਧਾਰਕਾਂ ਨੂੰ ਜਮ੍ਹਾ ਕਰਵਾਉਣ ਲਈ ਪਬਲਿਕ ਨੋਟਿਸ ਨੂੰ ਚੁਣੌਤੀ

ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਪੁੱਤਰ ਵਿਕਰਮ ਜਲੰਧਰ ਸੀਟ ਲਈ ਦਾਅਵਾ ਪੇਸ਼ ਕਰ ਰਿਹਾ ਸੀ। ਸਾਬਕਾ ਸੰਸਦ ਮੈਂਬਰ ਦੀ ਪਤਨੀ ਕਰਮਜੀਤ ਕੌਰ ਪਿਛਲੀ ਜਲੰਧਰ ਜ਼ਿਮਨੀ ਚੋਣ ਵਿਚ ਅਸਫਲ ਰਹੀ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Congress MLA Phillaur Vikramjit Chaudhary resigned, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement