Zira accident News: ਮੱਸਿਆ 'ਤੇ ਗੁਰੂਘਰ ਰਸਦ ਚੜ੍ਹਾਉਣ ਜਾ ਰਹੇ ਪਿਓ-ਪੁੱਤ ਦੀ ਹੋਈ ਮੌਤ
Published : Apr 8, 2024, 2:26 pm IST
Updated : Apr 8, 2024, 2:26 pm IST
SHARE ARTICLE
The death of father and son in Zira accident News
The death of father and son in Zira accident News

Zira accident News: ਤੇਜ਼ ਰਫਤਾਰ ਕਾਰ ਦੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ

The death of father and son in Zira accident News: ਜ਼ੀਰਾ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਮੋਗਾ ਮੱਖੂ ਰੋਡ ਉਤੇ ਪਿੰਡ ਲਹਿਰਾਂ ਕੋਲ ਹੋਏ ਸੜਕ ਹਾਦਸੇ ਵਿਚ ਪਿਓ-ਪੁੱਤ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Jalandhar News: ਨਿਸ਼ਾਨ ਸਾਹਿਬ ਚੜ੍ਹਾਉਂਦਿਆਂ ਤਾਰਾਂ ਤੋਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਜਾਣਕਾਰੀ ਅਨੁਸਾਰ ਜ਼ੀਰਾ ਦੇ ਪਿੰਡ ਬੂਲੇ ਦੇ ਪਿਓ-ਪੁੱਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੱਸਿਆ 'ਤੇ ਰਸਦ ਚੜ੍ਹਾਉਣ ਲਈ ਗੁਰਦੁਆਰਾ ਭੱਟ ਸਾਹਿਬ ਪੱਟੀ ਵਿਖੇ ਮੱਥਾ ਟੇਕਣ ਜਾ ਰਹੇ ਸਨ ਕਿ ਪਿੰਡ ਲਹਿਰਾ ਕੋਲ ਸਾਹਮਣੇ ਤੋਂ ਆਉਂਦੀ ਕਾਰ ਨਾਲ ਸਿੱਧੀ ਟੱਕਰ ਹੋ ਗਈ। 

ਇਹ ਵੀ ਪੜ੍ਹੋ: Sidhu Moosewala Song News: ਮੂਸੇਵਾਲਾ ਦਾ ਗੀਤ ਲਗਾ ਕੇ ਡਾਕਟਰਾਂ ਨੇ ਕੀਤਾ ਬੱਚੇ ਦਾ ਆਪ੍ਰੇਸ਼ਨ  

ਇਸ ਦੌਰਾਨ ਬਲਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਬੇਟੇ ਗੁਰਵਿੰਦਰ ਸਿੰਘ ਨੂੰ ਮੱਖੂ ਵਿਖੇ ਪ੍ਰਾਈਵੇਟ ਹਸਪਤਾਲ ਵਿਖੇ ਲਿਆਂਦਾ ਗਿਆ। ਇਥੋਂ ਡਾਕਟਰਾਂ ਵਲੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਫਰੀਦਕੋਟ ਲਈ ਰਵਾਨਾ ਕਰ ਦਿੱਤਾ ਗਿਆ, ਜਿਸ ਦੀ ਵੀ ਜ਼ੀਰਾ ਨਜ਼ਦੀਕ ਰਸਤੇ ਵਿਚ ਮੌਤ ਹੋ ਗਈ। ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ। ਮੌਤਾਂ ਹੋਣ ਉਤੇ ਪਿੰਡ ਵਿਚ ਸੋਗ ਦੀ ਲਹਿਰ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The death of father and son in Zira accident News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement