ਖ਼ਬਰਾਂ |

ਤਾਜ਼ਾ |

ਗੁਰਦਾਸਪੁਰ ਦੇ ਬਬਰੀ ਬਾਈਪਾਸ 'ਤੇ ਸਵਾਰੀਆਂ ਨਾਲ ਭਰੀ ਬੱਸ ਕਾਰ ’ਤੇ ਪਲਟੀ
Published : Apr 8, 2026, 6:22 pm IST
Updated : Apr 8, 2026, 6:22 pm IST
SHARE ARTICLE
Bus full of passengers overturns on car on Babri Bypass in Gurdaspur
Bus full of passengers overturns on car on Babri Bypass in Gurdaspur

ਹਾਦਸੇ 'ਚ ਕਈ ਵਿਅਕਤੀ ਹੋਏ ਜ਼ਖ਼ਮੀ, ਇਲਾਜ ਲਈ ਹਸਪਤਾਲ ’ਚ ਕਰਵਾਇਆ ਭਰਤੀ

ਗੁਰਦਾਸਪੁਰ : ਗੁਰਦਾਸਪੁਰ ਦੇ ਬਬਰੀ ਬਾਈਪਾਸ ਚੌਕ ਵਿਚ ਇਕ ਤੇਜ਼ ਰਫਤਾਰ ਬੱਸ ਅਚਾਨਕ ਬੇਕਾਬੂ ਹੋ ਕੇ ਸੜਕ ਦੇ ਦੂਸਰੇ ਪਾਸੇ ਜਾਂਦੀ ਕਾਰ ਉੱਪਰ ਪਲਟ ਗਈ। ਜਿਸ ਕਾਰਨ ਬੱਸ ਵਿਚ ਸਵਾਰ ਕਈ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਸ ਮੌਕੇ 'ਤੇ ਕਾਰ ਸਵਾਰ ਵਾਲ ਵਾਲ ਬਚਿਆ ਹੈ। ਇਸ ਹਾਦਸੇ ਵਿਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਮੌਕੇ 'ਤੇ ਪਹੁੰਚੀ ਪੁਲਿਸ ਅਤੇ ਲੋਕਾਂ ਵਲੋਂ ਸਵਾਰੀਆਂ ਨੂੰ ਬੱਸ ਤੋਂ ਬਾਹਰ ਕੱਢਿਆ ਗਿਆ ਅਤੇ ਐਂਬੂਲੈਂਸਾਂ ਰਾਹੀਂ ਸਿਵਲ ਹਸਪਤਾਲ ਗੁਰਦਾਸਪੁਰ ਅਤੇ ਨਾਲ ਦੇ ਹਸਪਤਾਲਾਂ ਵਿਚ ਪਹੁੰਚਾਇਆ ਗਿਆ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM

Dibrugarh Jail 'ਚ ਹੀ ਰਹੇਗਾ MP Amritpal, Highcourt ਨੇ ਪੰਜਾਬ ਸ਼ਿਫਟ ਕਰਨ 'ਤੇ ਲਾਈ ਰੋਕ

17 Apr 2026 3:05 PM

ਸਤਿੰਦਰ ਸਰਤਾਜ ਦੇ ਸਾਥੀ ਦਲਬੀਰ ਵਿਰਦੀ ਨਾਲ ਖ਼ਾਸ ਗੱਲਬਾਤ !

17 Apr 2026 3:05 PM

ਮਾਂ ਬੋਲੀ ਪੰਜਾਬੀ ਅਤੇ ਪੰਜਾਬ ਦੇ ਸੱਭਿਆਚਾਰ ਨੂੰ ਲੈ ਕੇ ਆਪ ਨੇਤਾ ਦੀਪਕ ਬਾਲੀ ਨਾਲ਼ ਖ਼ਾਸ ਗੱਲਬਾਤ

16 Apr 2026 2:55 PM
Advertisement