ਖ਼ਬਰਾਂ |

ਤਾਜ਼ਾ |

SGPC ਮੈਂਬਰ ਪਰਮਜੀਤ ਕੌਰ ਲਾਂਡਰਾਂ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ 
Published : Apr 8, 2026, 5:49 pm IST
Updated : Apr 8, 2026, 5:49 pm IST
SHARE ARTICLE
SGPC member Paramjit Kaur Landran rejoins Shiromani Akali Dal
SGPC member Paramjit Kaur Landran rejoins Shiromani Akali Dal

ਸੁਖਬੀਰ ਬਾਦਲ ਵੱਲੋਂ ਕੀਤਾ ਗਿਆ ਸਵਾਗਤ

ਚੰਡੀਗੜ੍ਹ : ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਬੁੱਧਵਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਿਲ ਹੋ ਗਏ।  ਪਾਰਟੀ ਵਲੋਂ ਇਸ ਸੰਬੰਧੀ ਇਕ ਟਵੀਟ ਸਾਂਝਾ ਕੀਤਾ ਗਿਆ ਤੇ ਕਿਹਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਸਰਕਾਰ ਵਿਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਬੀਬੀ ਲਾਂਡਰਾਂ ਨੇ ਪਾਰਟੀ ਵਿਚ ਵਾਪਸੀ ਦਾ ਸਵਾਗਤ ਕਰਨ ਲਈ ਪਾਰਟੀ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਸਾਰੇ ਪੰਜਾਬੀਆਂ ਨੂੰ ਪੰਥ ਅਤੇ ਪੰਜਾਬੀਆਂ ਦੇ ਨਾਲ-ਨਾਲ ਸੂਬੇ ਦੀ ਇਕੋ-ਇਕ ਖੇਤਰੀ ਪਾਰਟੀ ਵਿਰੁੱਧ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਪਛਾਣਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਅਕਾਲੀ ਦਲ ਵਿਚ ਵਾਪਸ ਆਉਣ ਦੀ ਅਪੀਲ ਕੀਤੀ। ਲਾਂਡਰਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ 2027 ਵਿਚ  ਸੁਖਬੀਰ ਸਿੰਘ ਬਾਦਲ ਦੀ ਗਤੀਸ਼ੀਲ ਅਗਵਾਈ ਹੇਠ ਸਰਕਾਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM

Dibrugarh Jail 'ਚ ਹੀ ਰਹੇਗਾ MP Amritpal, Highcourt ਨੇ ਪੰਜਾਬ ਸ਼ਿਫਟ ਕਰਨ 'ਤੇ ਲਾਈ ਰੋਕ

17 Apr 2026 3:05 PM

ਸਤਿੰਦਰ ਸਰਤਾਜ ਦੇ ਸਾਥੀ ਦਲਬੀਰ ਵਿਰਦੀ ਨਾਲ ਖ਼ਾਸ ਗੱਲਬਾਤ !

17 Apr 2026 3:05 PM

ਮਾਂ ਬੋਲੀ ਪੰਜਾਬੀ ਅਤੇ ਪੰਜਾਬ ਦੇ ਸੱਭਿਆਚਾਰ ਨੂੰ ਲੈ ਕੇ ਆਪ ਨੇਤਾ ਦੀਪਕ ਬਾਲੀ ਨਾਲ਼ ਖ਼ਾਸ ਗੱਲਬਾਤ

16 Apr 2026 2:55 PM
Advertisement