ਕੈਂਪ ਦੌਰਾਨ 1500 ਪ੍ਰਵਾਸੀ ਮਜ਼ਦੂਰਾਂ ਦੀ ਮੈਡੀਕਲ ਸਕਰੀਨਿੰਗ
Published : May 8, 2020, 9:55 am IST
Updated : May 8, 2020, 9:55 am IST
SHARE ARTICLE
File Photo
File Photo

ਮਿਊਂਸਪਲ ਪਾਰਕ ਖਰੜ ਵਿਖੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਡਾਕਟਰਾਂ ਦੀ ਟੀਮ ਵਲੋਂ ਮੈਡੀਕਲ ਸਕਰੀਨਿੰਗ ਕੈਂਪ ਅੱਜ ਤੀਜੇ ਦਿਨ ਵੀ ਜਾਰੀ ਰਿਹਾ।

ਖਰੜ, 7 ਮਈ (ਪੰਕਜ ਚੱਢਾ): ਮਿਊਂਸਪਲ ਪਾਰਕ ਖਰੜ ਵਿਖੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਡਾਕਟਰਾਂ ਦੀ ਟੀਮ ਵਲੋਂ ਮੈਡੀਕਲ ਸਕਰੀਨਿੰਗ ਕੈਂਪ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਐਸ.ਡੀ.ਐਮ ਹਿਮਾਸੂੰ ਜੈਨ, ਡੀ.ਐਸ.ਪੀ. ਖਰੜ, ਐਸ.ਐਮ.ਓ. ਡਾ. ਤਰਸੇਮ ਸਿੰਘ ਨੇ ਵੀ ਕੈਂਪ ਵਿਚ ਪੁੱਜ ਕੇ ਜਾਇਜ਼ਾ ਲਿਆ। ਐਸ.ਡੀ.ਐਮ. ਖਰੜ ਨੇ ਦਸਿਆ ਕਿ ਜੋ ਅੱਜ ਰੇਲ ਗੱਡੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉੱਤਰ ਪ੍ਰਦੇਸ ਨੂੰ ਸਬ ਡਵੀਜ਼ਨ ਖਰੜ ਵਲੋਂ 125 ਪ੍ਰਵਾਸੀ ਮਜ਼ਦੂਰਾਂ ਨੂੰ ਭੇਜਿਆ ਗਿਆ ਹੈ।

File photoFile photo

ਸਿਵਲ ਹਸਪਤਾਲ ਖਰੜ ਦੇ ਡਾ. ਸੀ.ਪੀ. ਸਿੰਘ,  ਡਾ. ਪਵਨਪ੍ਰੀਤ ਕੌਰ, ਡਾ. ਦੀਪਿਕਾ, ਏ.ਐਮ.ਐਮ. ਸੁਰਿੰਦਰ ਕੌਰ ਦੀ ਅਗਵਾਈ ਵਾਲੀ ਟੀਮ ਵਲੋਂ 1500 ਪ੍ਰਵਾਸੀ ਮਜ਼ਦੂਰਾਂ ਦੀ ਮੈਡੀਕਲ ਸਕਰੀਨਿੰਗ ਕਰ ਕੇ ਸਲਿੱਪ ਜਾਰੀ ਕੀਤੀ ਗਈ। ਇਸ ਮੌਕੇ ਸਿਖਲਾਈ ਅਧੀਨ ਤਹਿਸੀਲਦਾਰ ਦਿਵਿਆ ਸਿੰਗਲਾ, ਥਾਣਾ ਸਿਟੀ ਖਰੜ ਦੇ ਐਸ.ਐਚ.ਓ. ਭਗਵੰਤ ਸਿੰਘ, ਗੁਰਚਰਨ ਸਿੰਘ, ਪਰਮਜੀਤ ਸਿੰਘ, ਸੰਤੋਖ ਸਿੰਘ, ਹਰਵਿੰਦਰ ਸਿੰਘ ਪੋਹਲੀ, ਮਨਦੀਪ ਕੌਰ, ਨਿਸ਼ਾ, ਸੰਦੀਪ ਸ਼ਰਮਾ, ਜਗਪ੍ਰੀਤ ਸਿੰਘ, ਸਤਨਾਮ ਸਿੰਘ ਸਮੂਹ ਪਟਵਾਰੀ, ਦਲਜੀਤ ਸਿੰਘ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement