ਇਟਲੀ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ
Published : May 8, 2021, 3:34 pm IST
Updated : May 8, 2021, 3:34 pm IST
SHARE ARTICLE
Satnam Singh
Satnam Singh

ਪਿਛਲੇ ਲੰਬੇ ਸਮੇਂ ਤੋ ਬੇਲਾਫਰਨੀਆ ਵਿਚ ਰਹਿ ਸੀ

ਕਪੂਰਥਲਾ: ਪੰਜਾਬ ਦੇ ਜਿਲ੍ਹਾ ਕਪੂਰਥਲਾ ਦੇ ਨੌਜਵਾਨ ਦੀ ਇਟਲੀ ਵਿਚ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਸਤਨਾਮ ਸਿੰਘ ਪੰਜਾਬ ਦੇ ਜਿਲ੍ਹਾ ਕਪੂਰਥਲਾ ਦੇ ਪਿੰਡ ਝੰਡਾ ਲੁਬਾਣਾ ਦਾ ਰਹਿਣ ਵਾਲਾ ਸੀ।

Satnam SinghSatnam Singh

ਸਤਨਾਮ ਸਿੰਘ ਪਿਛਲੇ ਲੰਬੇ ਸਮੇਂ ਤੋ ਲਾਤੀਨਾਂ ਜਿਲ੍ਹੇ ਦੇ ਪਿੰਡ (ਬੇਲਾਫਰਨੀਆ) ਵਿਚ ਰਹਿੰਦਾ ਸੀ। ਮਿਲੀ ਜਾਣਕਾਰੀ ਅਨੁਸਾਰ ਉਨਾਂ ਨੂੰ ਸਾਹ ਲੈਣ ਵਿਚ ਮੁਸ਼ਕਲ ਆ ਰਹੀ ਸੀ।

Death Death

ਜਿਸਦੇ ਚਲਦੇ  ਉਸ਼ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ  ਜਿਥੇ ਉਸਨੇ ਇਲਾਜ ਦੌਰਾਨ ਦਨ ਤੋੜ ਦਿੱਤਾ।  ਮ੍ਰਿਤਕ ਆਪਣੇ ਪਿੱਛੇ ਧਰਮ ਪਤਨੀ ਅਤੇ ਛੋਟੇ ਬੱਚੇ  ਛੱਡ ਗਿਆ ਹੈ।

Mysterious death death

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement