Jalandhar News : ਜਲੰਧਰ ਦੇ ਡਿਫੈਂਸ ਕਲੋਨੀ ’ਚ NCC ਅਫ਼ਸਰ ਮੈੱਸ ’ਚ ਲੱਗੀ ਭਿਆਨਕ ਅੱਗ

By : BALJINDERK

Published : May 8, 2025, 1:57 pm IST
Updated : May 8, 2025, 1:57 pm IST
SHARE ARTICLE
ਜਲੰਧਰ ਦੇ ਡਿਫੈਂਸ ਕਲੋਨੀ ’ਚ NCC ਅਫ਼ਸਰ ਮੈੱਸ ’ਚ ਲੱਗੀ ਭਿਆਨਕ ਅੱਗ
ਜਲੰਧਰ ਦੇ ਡਿਫੈਂਸ ਕਲੋਨੀ ’ਚ NCC ਅਫ਼ਸਰ ਮੈੱਸ ’ਚ ਲੱਗੀ ਭਿਆਨਕ ਅੱਗ

Jalandhar News : ਫ਼ਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਪਾਇਆ ਕਾਬੂ, ਜਾਨੀ ਨੁਕਸਾਨ ਤੋਂ ਰਿਹਾ ਬਚਾਅ 

Jalandhar News in Punjabi : ਬੁੱਧਵਾਰ ਦੇਰ ਸ਼ਾਮ ਜਲੰਧਰ ਦੇ ਡਿਫੈਂਸ ਕਲੋਨੀ ਵਿੱਚ ਸਥਿਤ ਐਨਸੀਸੀ ਅਫਸਰ ਮੈੱਸ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਲੱਗਣ ਤੋਂ ਤੁਰੰਤ ਬਾਅਦ, ਅੰਦਰੋਂ ਸਾਰੇ ਲੋਕ ਬਾਹਰ ਭੱਜ ਗਏ। ਇਸ ਤੋਂ ਬਾਅਦ ਫਾਇਰ ਵਿਭਾਗ ਨੂੰ ਜਾਣਕਾਰੀ ਦਿੱਤੀ ਗਈ। ਫ਼ਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।

1

ਜਾਣਕਾਰੀ ਦਿੰਦੇ ਹੋਏ ਬਾਰਾਦਰੀ ਪੁਲਿਸ ਸਟੇਸ਼ਨ ਦੇ ਐਸਐਚਓ ਰਵਿੰਦਰ ਕੁਮਾਰ ਨੇ ਦੱਸਿਆ ਕਿ ਦੇਰ ਸ਼ਾਮ ਡਿਫੈਂਸ ਕਲੋਨੀ ਵਿੱਚ ਸਥਿਤ ਐਨਸੀਸੀ ਅਫ਼ਸਰ ਮੈੱਸ ਵਿੱਚ ਅੱਗ ਲੱਗ ਗਈ। ਜਿਸਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਲੱਗਣ ਤੋਂ ਤੁਰੰਤ ਬਾਅਦ ਸਾਰੇ ਬਾਹਰ ਆ ਗਏ। ਇਸ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਪਰ ਅੰਦਰ ਅਤੇ ਬਾਹਰ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।

 (For more news apart from Massive fire breaks out in NCC Officers' Mess in Defence Colony, Jalandhar News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement