Pakistan-India Attack News: ਪਾਕਿਸਤਾਨ ਹਮਲੇ ਮਗਰੋਂ ਭਾਰਤ ਨੇ ਸਿਆਲਕੋਟ ਉੱਤੇ ਕੀਤਾ ਵੱਡਾ ਹਮਲਾ
Published : May 8, 2025, 10:27 pm IST
Updated : May 8, 2025, 11:46 pm IST
SHARE ARTICLE
Pakistan-India Attack News: India launched a major attack on Sialkot after the Pakistan attack
Pakistan-India Attack News: India launched a major attack on Sialkot after the Pakistan attack

ਸਿਆਲਕੋਟ ’ਤੇ ਕੀਤਾ ਸਭ ਤੋਂ ਵੱਡਾ ਹਮਲਾ

pakistan-India Attack News: ਪਾਕਿਸਤਾਨ ਵੱਲੋਂ ਭਾਰਤ ਉੱਤੇ ਹਮਲਾ ਕੀਤਾ ਗਿਆ ਹੈ ਉਸ ਦਾ ਜਵਾਬੀ ਕਾਰਵਾਈ ਕਰਦੇ ਹੋਏ ਭਾਰਤ ਨੇ ਸਿਆਲਕੋਟ ਵਿੱਚ ਮਿਜ਼ਾਈਲਾਂ ਨਾਲ ਵੱਡਾ ਹਮਲਾ ਕੀਤਾ ਗਿਆ ਹੈ। ਦੱਸ ਦੇਈਏ ਕਿ ਪਾਕਿਸਤਾਨ ਨੇ ਪੰਜਾਬ ਦੇ ਪਠਾਨਕੋਟ, ਜਲੰਧਰ , ਜੰਮੂ ਕਸ਼ਮੀਰ ਅਤੇ ਰਾਜਸਥਾਨ ਦੇ ਜੈਸਲਮੇਰ ਉੱਤੇ ਹਮਲੇ ਕੀਤੇ ਹਨ। ਹੁਣ ਭਾਰਤ ਨੇ ਸਿਆਲਕੋਟ ਵਿਖੇ ਹਮਲਾ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement