ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਵੱਡੀ ਖ਼ਬਰ
ਚੰਡੀਗੜ੍ਹ: ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਵਿੱਚ ਆਉਣ ਵਾਲੇ 3 ਦਿਨਾਂ ਲਈ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਕੀਤੇ ਗਏ ਹਨ।
By : DR PARDEEP GILL
ਚੰਡੀਗੜ੍ਹ: ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਵਿੱਚ ਆਉਣ ਵਾਲੇ 3 ਦਿਨਾਂ ਲਈ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਕੀਤੇ ਗਏ ਹਨ।
ਸਪੋਕਸਮੈਨ ਸਮਾਚਾਰ ਸੇਵਾ
ਜੈਂਤੀਪੁਰ ਪਠਾਨਕੋਟ ਹਾਈਵੇ 'ਤੇ ਭਿਆਨਕ ਹਾਦਸਾ
ਹਰਿਆਣਾ ਵਿੱਚ ਸਕੂਲਾਂ ਦੀਆਂ ਛੁੱਟੀਆਂ ਵਧੀਆਂ
ਸੋਨਾ ਤੇ ਚਾਂਦੀ ਹੋਇਆ ਮੁੜ ਮਹਿੰਗਾ, ਚਾਂਦੀ 3000 ਰੁਪਏ ਵਧ ਕੇ ਹੋਈ 2,89,000 ਰੁਪਏ ਪ੍ਰਤੀ ਕਿਲੋਗ੍ਰਾਮ
ਮੋਹਾਲੀ ਨਗਰ ਨਿਗਮ ਵਿੱਚ ਗ੍ਰਾਮ ਪੰਚਾਇਤਾਂ ਨੂੰ ਸ਼ਾਮਲ ਕਰਨ ਨੂੰ ਚੁਣੌਤੀ
ਜਲੰਧਰ ਅਦਾਲਤ ਨੇ ਮੰਨਿਆ ਆਤਿਸ਼ੀ ਦੀ ਵੀਡੀਓ ਫਰਜ਼ੀ, ਭਾਜਪਾ ਦਾ ਸਿੱਖ ਵਿਰੋਧੀ ਚਿਹਰਾ ਹੋਇਆ ਬੇਨਕਾਬ: ਮਲਵਿੰਦਰ ਕੰਗ
'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ
15 Jan 2026 3:11 PM