Punjab News: ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ
Published : Jun 8, 2024, 3:39 pm IST
Updated : Jun 8, 2024, 3:39 pm IST
SHARE ARTICLE
An amount of Rs. 91.46 crore has been released for 117346 students of Scheduled Castes News
An amount of Rs. 91.46 crore has been released for 117346 students of Scheduled Castes News

Punjab News: ਸਾਲ 2023-24 ਦੇ ਰਹਿੰਦੇ ਬਕਾਏ ਤਹਿਤ ਪੈਸੇ ਕੀਤੇ ਜਾਰੀ

An amount of Rs. 91.46 crore has been released for 117346 students of Scheduled Castes News: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ: Moga News: ਪਿਤਾ ਨਾਲ ਸ਼ਹਿਰ ਜਾ ਰਹੀ 4 ਸਾਲਾ ਮਾਸੂਮ ਬੱਚੀ ਦੀ ਸੜਕ ਹਾਦ.ਸੇ ਵਿਚ ਮੌਤ 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ  ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ  ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ  ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ।

ਇਹ ਵੀ ਪੜ੍ਹੋ: Amritsar News: BSF ਅਤੇ ਕਸਟਮ ਅਧਿਕਾਰੀਆਂ ਨੇ ਸਾਂਝੀ ਕਾਰਵਾਈ ਵਿਚ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ  ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ।   ਮੰਤਰੀ ਨੇ ਅੱਗੇ ਦੱਸਿਆ ਕਿ  ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart fromAn amount of Rs. 91.46 crore has been released for 117346 students of Scheduled Castes News , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement