Punjab News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਸਦਮਾ, ਨੌਜਵਾਨ ਪੁੱਤ ਦਾ ਦੇਹਾਂਤ
Published : Jun 8, 2024, 10:22 am IST
Updated : Jun 8, 2024, 10:22 am IST
SHARE ARTICLE
Harcharanpreet Singh
Harcharanpreet Singh

ਉਹ ਆਪਣੇ ਪਿੱਛੇ ਪਤਨੀ ਗਗਨਪ੍ਰੀਤ ਕੌਰ ਅਤੇ 2 ਸਾਲ ਦਾ ਬੱਚਾ ਛੱਡ ਗਏ। 

Punjab News: ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਗਿਆਨੀ ਮਲਕੀਤ ਸਿੰਘ ਵਰਪਾਲ ਨੂੰ ਸਦਮਾ ਲੱਗਾ ਹੈ। ਦਰਅਸਲ ਉਨ੍ਹਾਂ ਦੇ ਛੋਟੇ ਪੁੱਤਰ ਹਰਚਰਨਪ੍ਰੀਤ ਸਿੰਘ ਰਾਗੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਹਾਦਸੇ ਵਿਚ ਉਨ੍ਹਾਂ ਦੇ ਇੱਕ ਦੋਸਤ ਗੁਰਪ੍ਰੀਤ ਸਿੰਘ ਅਤੇ ਸਹੁਰਾ ਜਸਬੀਰ ਸਿੰਘ ਦੀ ਵੀ ਮੌਤ ਹੋ ਗਈ। ਹਰਚਰਨਪ੍ਰੀਤ ਸਿੰਘ 25 ਸਾਲ ਦਾ ਸੀ। ਉਹ ਆਪਣੇ ਪਿੱਛੇ ਪਤਨੀ ਗਗਨਪ੍ਰੀਤ ਕੌਰ ਅਤੇ 2 ਸਾਲ ਦਾ ਬੱਚਾ ਛੱਡ ਗਏ। 

ਜਾਣਕਾਰੀ ਅਨੁਸਾਰ ਹਰਚਰਨਪ੍ਰੀਤ ਸਿੰਘ ਕੀਰਤਨ ਕਰਦੇ ਸੀ ਅਤੇ ਟਾਟਾ ਨਗਰ ਕੀਰਤਨ ਪ੍ਰੋਗਰਾਮ ਵਿੱਚ ਜਾ ਰਿਹਾ ਸੀ। ਰਸਤੇ ਵਿੱਚ ਉਨ੍ਹਾਂ ਦੀ ਕਾਰ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਕਾਰਨ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇਹ 8 ਜੂਨ ਨੂੰ ਅੰਮ੍ਰਿਤਸਰ ਪੁੱਜੇਗੀ ਅਤੇ 9 ਜੂਨ ਨੂੰ ਅੰਤਿਮ ਸੰਸਕਾਰ ਕੀਤਾ ਜਾਵੇਗਾ। 


 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement