Amritsar Factory Fire News: ਅੰਮ੍ਰਿਤਸਰ 'ਚ ਪੇਂਟ ਦੀ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ, ਜ਼ਿੰਦਾ ਸੜੇ 2 ਲੋਕ
Published : Jun 8, 2025, 1:12 pm IST
Updated : Jun 8, 2025, 1:12 pm IST
SHARE ARTICLE
Amritsar Factory Fire News
Amritsar Factory Fire News

Amritsar Factory Fire News: ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਪਾਇਆ ਕਾਬੂ

Amritsar Factory Fire News: ਅੰਮ੍ਰਿਤਸਰ ਦੇ ਅੰਨਗੜ੍ਹ ਇਲਾਕੇ 'ਚ ਪੇਂਟ ਦੀ ਇਕ ਫ਼ੈਕਟਰੀ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਦਾ ਪਤਾ ਲੱਗਦੇ ਹੀ ਫ਼ਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚੀਆਂ। ਇੱਕ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਕਿਸੇ ਤਰ੍ਹਾਂ ਅੱਗ 'ਤੇ ਕਾਬੂ ਪਾ ਲਿਆ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣਾ ਸ਼ੁਰੂ ਕਰ ਦਿੱਤਾ ਅਤੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ।
 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement