ਅਕਾਲੀ ਅਤੇ 'ਆਪ' ਵਰਕਰ ਕਾਂਗਰਸ ਵਿਚ ਸ਼ਾਮਲ 
Published : Jul 8, 2018, 12:10 pm IST
Updated : Jul 8, 2018, 12:10 pm IST
SHARE ARTICLE
Akali and AAP workers Joining  Congress
Akali and AAP workers Joining Congress

ਵਿਧਾਨ ਸਭਾ ਹਲਕਾ ਦਿੜਬਾ ਦੇ ਵੱਖ ਵੱਖ ਪਿੰਡਾਂ ਵਿਚੋਂ ਸ਼ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਜੁਜਾਰੂ ਵਰਕਰ ਸਤਨਾਮ ਸਿੰਘ ਸੱਤਾ ਜਰਨਲ ਸਕੱਤਰ ....

ਦਿੜਬਾ ਮੰਡੀ, ਵਿਧਾਨ ਸਭਾ ਹਲਕਾ ਦਿੜਬਾ ਦੇ ਵੱਖ ਵੱਖ ਪਿੰਡਾਂ ਵਿਚੋਂ ਸ਼ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਜੁਜਾਰੂ ਵਰਕਰ ਸਤਨਾਮ ਸਿੰਘ ਸੱਤਾ ਜਰਨਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਦੀ ਯੋਗ ਅਗਵਾਈ ਵਿਚ ਪੰਜਾਬ ਸਰਕਾਰ ਦੀ ਚੰਗੀ ਕਾਰਗੁਜਾਰੀ ਨੂੰ ਮੁੱਖ ਰੱਖਦਿਆਂ ਸੈਂਕੜੇ ਦੀ ਤਾਦਾਦ ਵਿਚ ਵੱਖ ਵੱਖ ਪਾਰਟੀਆਂ ਦੇ ਵਰਕਰ ਸ਼੍ਰੀ ਸਿੰਗਲਾ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਸ਼੍ਰੀ ਸਿੰਗਲਾ ਨੇ ਪਾਰਟੀ ਵਿਚ ਸ਼ਾਮਲ ਹੋਏ ਆਗੂਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਉਹਨਾਂ ਨੂੰ ਪਾਰਟੀ ਵਿਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ।

ਪਿੰਡ ਖੇਤਲਾ ਤੋਂ ਜਸਮੇਲ ਸਿੰਘ, ਡਾਕਟਰ ਤੇਜੂ ਸਿੰਘ, ਬੱਗਾ ਸਿੰਘ, ਅਵਤਾਰ ਸਿੰਘ ਤਾਰਾ, ਕਾਲਾ ਸਿੰਘ, ਭੋਲਾ ਸ਼ਰਮਾ, ਕਰਮ ਸਿੰਘ, ਬਲਕਾਰ ਸਿੰਘ, ਸਾਰੇ ਅਕਾਲੀ ਦਲ ਨੂੰ ਛੱਡ ਕੇ ਸ਼ਾਮਲ ਹੋਏ। ਹਨ ਅਤੇ ਪਿੰਡ ਸਿਹਾਲ ਤੋਂ ਹਰਜੀਤ ਸਿੰਘ, ਗੁਰਮੇਲ ਮੇਲਾ ਬਾਠ ਨੈਬ ਸਿੰਘ ਫੁਸੀਆ, ਭਾਮ ਸਿੰਘ ਅਕਾਲੀ ਦਲ ਅਤੇ ਕੌਹਰੀਆਂ ਤੋਂ ਆਮ ਆਦਮੀ ਪਾਰਟੀ ਦੇ ਰਕਰ ਰਾਜਪਾਲ ਸਿੰਘ ਸਾਬਕਾ ਸਰਪੰਚ, ਮੱਖਣ ਸਿੰਘ, ਜਸਵੀਰ ਸਿੰਘ, ਹਰਦੀਪ ਸਿੰਘ, ਤੇਜਾ ਸਿੰਘ, ਮੇਜਰ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement