ਕਾਲਜ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁਧ ਜਾਗਰੂਕਤਾ ਰੈਲੀ
Published : Jul 8, 2018, 10:25 am IST
Updated : Jul 8, 2018, 10:25 am IST
SHARE ARTICLE
Anti-drug Rally by College Students
Anti-drug Rally by College Students

ਭਾਈ ਘਨੱਈਆ ਨਰਸਿੰਗ ਕਾਲਜ ਧਰਮਕੋਟ ਵੱਲੋਂ ਅੱਜ ਨਸ਼ਿਆਂ ਖ਼ਿਲਾਫ਼ ਰੈਲੀ ਕੱਢੀ ਗਈ । ਇਹ ਰੈਲੀ ਢੋਲੇਵਾਲ ਚੌਕ ਧਰਮਕੋਟ ਤੋਂ ਸ਼ੁਰੂ ਹੁੰਦੀ ਹੋਈ ਵੱਖ-ਵੱਖ ਬਾਜ਼ਾਰਾਂ....

ਧਰਮਕੋਟ,  ਭਾਈ ਘਨੱਈਆ ਨਰਸਿੰਗ ਕਾਲਜ ਧਰਮਕੋਟ ਵੱਲੋਂ ਅੱਜ ਨਸ਼ਿਆਂ ਖ਼ਿਲਾਫ਼ ਰੈਲੀ ਕੱਢੀ ਗਈ । ਇਹ ਰੈਲੀ ਢੋਲੇਵਾਲ ਚੌਕ ਧਰਮਕੋਟ ਤੋਂ ਸ਼ੁਰੂ ਹੁੰਦੀ ਹੋਈ ਵੱਖ-ਵੱਖ ਬਾਜ਼ਾਰਾਂ ਵਿੱਚ ਦੀ ਹੋ ਕੇ ਢੋਲੇਵਾਲ ਚੌਕ ਵਿਖੇ ਸਮਾਪਤ ਹੋਈ । ਇਸ ਰੈਲੀ ਨੂੰ ਐਸ.ਐਚ.ਓ ਜਤਿੰਦਰ ਸਿੰਘ ਅਤੇ ਕਾਲਜ ਪ੍ਰਬੰਧਕਾ ਬਲਤੇਜ ਸਿੰਘ ਗਿੱਲ, ਗੁਰਦਿਆਲ ਸਿੰਘ ਅਤੇ ਸੁਖਪ੍ਰੀਤ ਸਿੰਘ ਵੱਲੋਂ ਰਵਾਨਾ ਕੀਤਾ ਗਿਆ।

stop drugStop Drug

ਇਸ ਰੈਲੀ ਵਿੱਚ ਵਿਦਿਆਰਥੀਆਂ ਵੱਲੋਂ ਨਸ਼ਿਆਂ ਪ੍ਰਤੀ ਜਾਗਰੂਕ ਕਰਦੇ ਪੋਸਟਰ ਹੱਥ ਵਿੱਚ ਫੜ ਕੇ ਅਤੇ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਦੇ ਨਾਅਰੇ ਲਗਾਏ ਜਾ ਰਹੇ ਸਨ। ਇਸ ਮੌਕੇ ਸੰਬੋਧਨ ਕਰਦੇ ਅਕਾਲੀ ਪ੍ਰਬੰਧਕਾਂ ਨੇ ਕਿਹਾ ਕਿ ਨਸ਼ਾ ਸਾਡੇ ਸਮਾਜ ਨੂੰ ਗੰਧਲਾ ਕਰ ਰਿਹਾ ਹੈ। ਨਸ਼ੇ ਰੂਪੀ ਕੋਹੜ ਨੂੰ ਖਤਮ ਕਰਨ ਲਈ ਸਾਨੂੰ ਸਭ ਨੂੰ ਰਲ ਕੇ ਹੰਭਲਾ ਮਾਰਨਾ ਚਾਹੀਦਾ ਹੈ।ਇਸ ਮੌਕੇ ਕਾਲਜ ਪ੍ਰਿੰਸੀਪਲ ਦਲਜੀਤ ਕੌਰ ਤੂਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement