ਬਠਿੰਡਾ ਤੋਂ ਚੰਡੀਗੜ੍ਹ ਜਾ ਰਹੀ PRTC ਦੀ ਬੱਸ ਮੀਂਹ ਕਾਰਨ ਪਲਟੀ, ਵਾਲ-ਵਾਲ ਬਚੇ ਯਾਤਰੀ   
Published : Jul 8, 2023, 5:08 pm IST
Updated : Jul 8, 2023, 5:09 pm IST
SHARE ARTICLE
File Photo
File Photo

ਬੱਸ ਵਿਚ 26 ਯਾਤਰੀ ਸਵਾਰ ਸਨ, ਕਿਸੇ ਵੀ ਯਾਤਰੀ ਦੀ ਮੌਤ ਨਹੀਂ ਹੋਈ

ਚੰਡੀਗੜ੍ਹ -  ਬਠਿੰਡਾ ਤੋਂ ਚੰਡੀਗੜ੍ਹ ਜਾ ਰਹੀ ਸਵਾਰੀਆਂ ਨਾਲ ਭਰੀ PRTC ਦੀ ਬੱਸ ਭਾਰੀ ਮੀਂਹ ਕਾਰਨ ਇਕੋ ਦਮ ਪਲਟ ਗਈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੇ ਨਜ਼ਦੀਕ ਨੈਸ਼ਨਲ ਹਾਈਵੇ ‘ਤੇ ਇਹ ਬੱਸ ਪਲਟੀ ਹੈ। ਦੱਸਿਆ ਜਾ ਰਿਹਾ ਹੈ ਕਿ ਬਰਸਾਤ ਕਾਰਨ ਬੱਸ ਸਲਿੱਪ ਹੋ ਕੇ ਬੇਕਾਬੂ ਹੋ ਗਈ ਜਿਸ ਕਾਰਨ ਸੜਕ ਵਿਚਕਾਰ ਪਲਟ ਗਈ। ਇਹ ਬੱਸ ਬਠਿੰਡਾ ਤੋਂ ਚੰਡੀਗ੍ਹੜ ਜਾ ਰਹੀ ਸੀ। ਇਸ ਦੌਰਾਨ ਬੱਸ ਵਿਚ 26 ਯਾਤਰੀ ਸਵਾਰ ਸਨ। ਇਸ ਦੌਰਾਨ ਕਿਸੇ ਵੀ ਯਾਤਰੀ ਦੀ ਮੌਤ ਨਹੀਂ ਹੋਈ, ਸਾਰੇ ਵਾਲ ਵਾਲ ਬਚ ਗਏ। ਕੁੱਝ ਜਖ਼ਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਮੌਕੇ ‘ਤੇ ਮੌਜੂਦ ਸਵਾਰੀਆਂ ਦੀ ਮਦਦ ਨਾਲ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ।  


 

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement