Jalandhar News : ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ’ਤੇ ਪਾਬੰਦੀ
Published : Jul 8, 2024, 3:14 pm IST
Updated : Jul 8, 2024, 3:14 pm IST
SHARE ARTICLE
examination centres
examination centres

ਇਹ ਹੁਕਮ 20 ਜੁਲਾਈ 2024 ਤੱਕ ਲਾਗੂ ਰਹੇਗਾ

Jalandhar News : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੇਜਰ ਡਾ. ਅਮਿਤ ਮਹਾਜਨ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ 20 ਜੁਲਾਈ 2024 ਤੱਕ ਕਰਵਾਈਆਂ ਜਾ ਰਹੀਆਂ ਅਨੁਪੂਰਕ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ,2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੇ ਸਮੂਹ ਪ੍ਰੀਖਿਆ ਕੇਂਦਰਾਂ, ਜਿਥੇ ਅੱਠਵੀਂ, ਦੱਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ, ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।ਇਹ ਹੁਕਮ 20 ਜੁਲਾਈ 2024 ਤੱਕ ਲਾਗੂ ਰਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement