ਖ਼ਬਰਾਂ |

ਤਾਜ਼ਾ |

ਮੁੱਖ ਮੰਤਰੀ ਭਗਵੰਤ ਮਾਨ ਨੇ SIR ਦਾ ਫਾਰਮ ਭਰਨ ਦੀ ਲੋਕਾਂ ਨੂੰ ਕੀਤੀ ਅਪੀਲ
Published : Jul 8, 2026, 2:34 pm IST
Updated : Jul 8, 2026, 2:34 pm IST
SHARE ARTICLE
Chief Minister Bhagwant Mann appealed to the public to fill out the SIR form.
Chief Minister Bhagwant Mann appealed to the public to fill out the SIR form.

ਕਿਹਾ,‘ਜੇਕਰ ਤੁਸੀਂ SIR ਦਾ ਫਾਰਮ ਨਾ ਭਰਿਆ ਤਾਂ ਤੁਹਾਡਾ ਨਾਂ ਵੋਟਰ ਸੂਚੀ ’ਚ ਦਰਜ ਨਹੀਂ ਹੋਵੇਗਾ’

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ SIR ਦਾ ਫਾਰਮ ਭਰਨ ਦੀ ਲੋਕਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੀਆਂ ਮਾਵਾਂ, ਭੈਣ ਅਤੇ ਧੀਆਂ ਦੇ ਖਾਤਿਆਂ ’ਚ ਪੈਸੇ ਪਾ ਕੇ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿ ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ’ਚ ਵੋਟਾਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਚਲਾਇਆ ਜਾ ਰਿਹਾ ਹੈ। ਇਸ ਲਈ ਤੁਹਾਨੂੰ ਸਾਰਿਆਂ ਨੂੰ ਐਸ.ਆਈ. ਆਰ. ਦਾ ਫਾਰਮ ਜ਼ਰੂਰ ਭਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਜੇਕਰ ਤੁਸੀਂ ਇਹ ਫਾਰਮ ਨਾ ਭਰਿਆ ਤਾਂ ਤੁਹਾਡਾ ਨਾਂ ਨਵੀਂ ਵੋਟਰ ਸੂਚੀ ਵਿਚ ਦਰਜ ਨਹੀਂ ਹੋਵੇਗਾ। ਤੁਹਾਡਾ ਨਾਂ ਵੋਟਰ ਸੂਚੀ ’ਚ ਦਰਜ ਨਾ ਹੋਣ ਦੀ ਸੂਰਤ ਵਿਚ ਤੁਸੀਂ ਮਾਵਾਂ-ਧੀਆਂ ਸਤਿਕਾਰ ਯੋਜਨਾ ਸਮੇਤ ਹੋਰ ਬਹੁਤ ਸਾਰੀਆਂ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਂਝੇ ਹੋ ਸਕਦੇ ਹੋ । ਇਸ ਲਈ ਤੁਸੀਂ ਸਾਰੇ ਹੀ ਐਸ.ਆਈ.ਆਰ. ਦਾ ਫਾਰਮ ਜ਼ਰੂਰ ਭਰੋ, ਜੇਕਰ ਤੁਹਾਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਇਸ ਲਈ ਤੁਸੀਂ ਆਪਣੇ BLO ਨਾਲ ਸੰਪਰਕ ਕਰ ਸਕਦੇ ਹੋ’

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM

NEET UG 'ਚ Punjab ਦੇ ਪੁੱਤ Aryan Gupta ਨੇ ਕੀਤਾ Top | ਜਾਣੋ ਕਾਮਯਾਬੀ ਦਾ ਰਾਜ਼ | Exclusive Interview

17 Jul 2026 3:01 PM

ਬਹਿਬਲ ਕਲਾਂ ਗੋਲੀ ਕਾਂਡ ਦਾ ਗਵਾਹ ਪਹਿਲੀ ਵਾਰ ਆਇਆ ਸਾਹਮਣੇ, ਜਿਸ ਦੇ ਵੀ ਵੱਜੀਆਂ ਸੀ ਗੋਲੀਆਂ !

17 Jul 2026 3:02 PM

Trump ਦੀ ਟੈਰਿਫ WAR, ਕੀ ਬਚੇਗਾ ਭਾਰਤੀ ਵਪਾਰ? ਭਾਰਤ 'ਤੇ 100% ਟੈਕਸ ਦੀ ਤਿਆਰੀ! ਝੁਕੇਗਾ ਭਾਰਤ ਜਾਂ ਮੰਨੇਗਾ ਟਰੰਪ?

16 Jul 2026 3:00 PM
Advertisement