ਖ਼ਬਰਾਂ |

ਤਾਜ਼ਾ |

ਹਾਈ ਕੋਰਟ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਮੰਗੀ ਸਟੇਟਸ ਰਿਪੋਰਟ
Published : Jul 8, 2026, 10:24 pm IST
Updated : Jul 8, 2026, 10:24 pm IST
SHARE ARTICLE
High Court seeks status report on anticipatory bail plea of ​​former minister Laljit Singh Bhullar's father
High Court seeks status report on anticipatory bail plea of ​​former minister Laljit Singh Bhullar's father

ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲਾ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਵੱਲੋਂ ਗ੍ਰਿਫ਼ਤਾਰੀ ਤੋਂ ਬਚਣ ਲਈ ਦਾਇਰ ਕੀਤੀ ਗਈ ਅਗਾਂਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਸਰਕਾਰ ਨੂੰ ਇਸ ਪੂਰੇ ਮਾਮਲੇ ਦੀ ਮੌਜੂਦਾ ਸਥਿਤੀ ਬਾਰੇ ਸਟੇਟਸ ਰਿਪੋਰਟ ਤਲਬ ਕੀਤੀ ਹੈ।

ਅੱਜ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਮਾਮਲੇ ਦੀ ਜਾਂਚ ਦੀ ਮੌਜੂਦਾ ਸਥਿਤੀ ਸਬੰਧੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰੇ। ਹਾਈਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 6 ਅਗਸਤ ਤੈਅ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement