ਵਿਆਹ ਵਾਲੇ ਮੁੰਡੇ ਦੀ ਕਰੰਟ ਲੱਗਣ ਨਾਲ ਹੋਈ ਮੌਤ, ਕਰ ਰਿਹਾ ਸੀ ਤਿਆਰੀਆਂ
Published : Aug 8, 2021, 11:52 am IST
Updated : Aug 8, 2021, 12:01 pm IST
SHARE ARTICLE
Navdeep Singh
Navdeep Singh

ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਭਾਗੀਵਾਂਦਰ: ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ 22 ਸਾਲਾ ਨੌਜਵਾਨ ਦਾ ਕਰੰਟ ਲੱਗਣ  ਨਾਲ ਮੌਤ ਹੋ ਗਈ।  ਮ੍ਰਿਤਕ ਦੀ ਪਹਿਚਾਣ ਨਵਦੀਪ ਸਿੰਘ (22 ਸਾਲ) ਪੁੱਤਰ ਗੁਰਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਿਕ ਨਵਦੀਪ ਆਪਣੇ ਘਰ ’ਚ ਪੱਖਾ ਠੀਕ ਕਰ ਰਿਹਾ ਸੀ ਕਿ ਅਚਾਨਕ ਪੱਖੇ ਵਿਚ ਕਰੰਟ ਆ ਗਿਆ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

Navdeep SinghNavdeep Singh

ਦੱਸ ਦੇਈਏ ਕਿ ਨਵਦੀਪ ਸਿੰਘ ਦਾ ਸਤੰਬਰ ਵਿਚ ਵਿਆਹ ਹੋਣਾ ਸੀ। ਜਿਸ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਇਸ ਦੌਰਾਨ ਘਰ ’ਚ ਰੰਗ ਰੋਗਨ  ਦਾ ਕੰਮ ਵੀ  ਚੱਲ ਰਿਹਾ ਕਿ  ਨਵਦੀਪ ਨੂੰ ਅਚਾਨਕ ਪੱਖੇ ਤੋਂ ਕਰੰਟ ਲੱਗ ਗਿਆ, ਜਿਸ ਕਾਰਨ ਉਹ ਬੇਹੋਸ਼ ਹੋ ਗਿਆ, ਜਿਸ ਨੂੰ ਤਲਵੰਡੀ ਸਾਬੋ ਦੇ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

Death Death

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement