ਨੌਜਵਾਨਾਂ ਨੇ DJ ਲਗਾ ਕੇ ਕੀਤੀ ਹੁੱਲੜਬਾਜੀ, ਗੁਆਂਢੀਆਂ ਨੇ ਰੋਕਿਆ ਤਾਂ ਉਹਨਾਂ ਨਾਲ ਕੀਤੀ ਕੁੱਟਮਾਰ

By : GAGANDEEP

Published : Aug 8, 2021, 1:01 pm IST
Updated : Aug 8, 2021, 1:02 pm IST
SHARE ARTICLE
The youths started rioting with DJs
The youths started rioting with DJs

ਸੀਸੀਟੀਵੀ ‘ਚ ਕੈਦ ਹੋਈਆਂ ਬਦਮਾਸ਼ੀ ਦੀਆਂ ਤਸਵੀਰਾਂ

ਲੁਧਿਆਣਾ (ਰਾਜਵਿੰਦਰ ਸਿੰਘ) ਲੁਧਿਆਣਾ ਥਾਣਾ ਟਿੱਬਾ ਵਿੱਚ ਕੁਝ ਨੌਜਵਾਨਾਂ ਨੇ ਕਮੀਜ਼ਾਂ ਉਤਾਰ ਕੇ ਹੁੱਲੜਬਾਜੀ ਕੀਤੀ ਤੇ ਗੁਆਂਢੀਆਂ ਨੂੰ ਪਰੇਸ਼ਾਨ ਕਰਕੇ ਡੀਜੇ ਲਗਾ ਕੇ ਪਾਰਟੀ ਕੀਤੀ।

The youths started rioting with DJsThe youths started rioting with DJs

ਜਦੋਂ ਗੁਆਂਢੀਆਂ ਨੇ ਨੌਜਵਾਨਾਂ ਨੂੰ ਰੋਕਿਆ ਤਾਂ ਗੁਆਂਢੀਆਂ ਨੂੰ ਰੋਕਣਾ ਮਹਿੰਗਾ ਪੈ ਗਿਆ। ਗੁੱਸੇ ਵਿੱਚ ਆਏ ਨੌਜਵਾਨਾਂ ਨੇ  ਨਾਲ ਦੇ ਘਰ ਵਿਚ ਕਿਰਾਏ ਤੇ ਰਹਿਣ ਵਾਲੇ ਨੌਜਵਾਨ ਅਤੇ ਮਕਾਨ ਮਾਲਕਣ ਨਾਲ ਕੁੱਟ ਮਾਰ ਕੀਤੀ। ਜਿਸ ਦੀਆਂ ਤਸਵੀਰਾਂ ਸੀ ਸੀ ਟੀ ਵੀ ਕੈਮਰੇ ਵਿੱਚ ਕੈਦ ਹੋ ਗਈਆਂ। 

The youths started rioting with DJsThe youths started rioting with DJs

ਪੀੜਤ ਪਰਿਵਾਰ ਨੇ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਦੀ ਮੰਗ ਵੀ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ ਨੇ ਦੱਸਿਆ ਕੀ ਸੀਸੀਟੀਵੀ ਤਸਵੀਰਾਂ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The youths started rioting with DJsThe youths started rioting with DJs

ਸ਼ਰੇਆਮ ਕਾਨੂੰਨ ਨੂੰ ਛਿੱਕੇ ਟੰਗ, ਬਿਨਾਂ ਕਿਸੇ ਅੰਜਾਮ ਦੀ ਪਰਵਾਹ ਕੀਤੇ ਇਨਾਂ ਨੌਜਵਾਨਾਂ ਨੇ ਅਧਨੰਗੇ ਹੋ ਕੇ ਸ਼ਰਾਬ ਪੀਕੇ ਡੀਜੇ ਤੇ ਪਾਰਟੀ ਕੀਤੀ। ਜਿਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਲੋਕਾਂ 'ਚ ਪ੍ਰਸ਼ਾਸਨ ਦਾ ਡਰ ਨਾ ਬਰਾਬਰ ਹੈ।

The youths started rioting with DJsThe youths started rioting with DJs

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement