
ਅੰਤਿਮ ਸੰਸਕਾਰ 9 ਅਗਸਤ ਦਿਨ ਮੰਗਲਵਾਰ ਨੂੰ ਦੁਪਿਹਰ 2 ਵਜੇ ਪਿੰਡ ਕਾਂਗੜ ਵਿਖੇ ਕੀਤਾ ਜਾਵੇਗਾ।
ਭਾਈਰੂਪਾ - ਪੰਜਾਬ ਦੇ ਸਾਬਕਾ ਮਾਲ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਅੱਜ ਦਿਹਾਂਤ ਹੋ ਗਿਆ ਹੈ। ਇਸ ਬਾਰੇ ਗੁਰਪ੍ਰੀਤ ਕਾਂਗੜ ਨੇ ਖੁਦ ਫੋਸਬੁੱਕ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ 9 ਅਗਸਤ ਦਿਨ ਮੰਗਲਵਾਰ ਨੂੰ ਦੁਪਿਹਰ 2 ਵਜੇ ਪਿੰਡ ਕਾਂਗੜ ਵਿਖੇ ਕੀਤਾ ਜਾਵੇਗਾ।