ਅਫ਼ਵਾਹ ਫੈਲਾਉਣ ਦੇ ਮਾਮਲੇ 'ਚ ਸਿਮਰਜੀਤ ਸਿੰਘ ਬੈਂਸ ਵਿਰੁਧ ਕੀਤਾ ਕੇਸ ਦਰਜ
ਇਕ ਕੇਸ ਲੋਕ ਇਨਸਾਫ਼ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਰੁਧ ਵੀ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਟਿਆਲਾ, ਫ਼ਿਰੋਜ਼ਪੁਰ, ਮਾਨਸਾ, ਐਸ.ਏ.ਐਸ. ਨਗਰ, ਲੁਧਿਆਣਾ ਦਿਹਾਤੀ, ਲੁਧਿਆਣਾ, ਜਲੰਧਰ ਤੇ ਮੋਗਾ ਵਿਖੇ ਕੇਸ ਦਰਜ ਕੀਤੇ ਗਏ ਹਨ। ਡੀ.ਜੀ.ਪੀ. ਨੇ ਆਖਿਆ ਕਿ ਸਰਕਾਰ ਵਲੋਂ ਪਾਰਟੀਆਂ ਕਰਨ ਉਤੇ ਲਗਾਈ ਪਾਬੰਦੀ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਲੁਧਿਆਣਾ ਤੇ ਫਗਵਾੜਾ (ਕਪੂਰਥਲਾ) ਵਿਖੇ ਅਪਾਰਧਿਕ ਕੇਸ ਦਰਜ ਕੀਤੇ ਗਏ ਹਨ। ਹੁਣ ਤਕ 54 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਵਿਚ ਮੂਨ ਵਾਕ ਰਿਜ਼ੋਰਟ ਦਾ ਮਾਲਕ ਵੀ ਸ਼ਾਮਲ ਹੈ ਜੋ ਲੁਧਿਆਣਾ ਵਿਖੇ ਪੂਲ ਪਾਰਟੀ ਦਾ ਪ੍ਰਬੰਧ ਕਰ ਰਿਹਾ ਸੀ। ਉਨ੍ਹਾਂ ਦ
imageਸਿਆ ਕਿ ਬਸੰਤ ਰੈਸਟੋਰੈਂਟ ਫਗਵਾੜਾ ਦੇ ਮਾਲਕ ਸਣੇ ਫਗਵਾੜਾ ਵਿਚ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
