10 ਤੋਂ 13 ਸਤੰਬਰ ਵਿਚਕਾਰ ਉਪਲੱਭਧ ਹੋਵੇਗੀ ਵੈਕਸੀਨ
Published : Sep 8, 2020, 12:40 am IST
Updated : Sep 8, 2020, 12:40 am IST
SHARE ARTICLE
image
image

10 ਤੋਂ 13 ਸਤੰਬਰ ਵਿਚਕਾਰ ਉਪਲੱਭਧ ਹੋਵੇਗੀ ਵੈਕਸੀਨ

ਰੂਸ ਸਮਾਚਾਰ ਏਜੰਸੀ ਨੇ ਰਸ਼ੀਅਨ ਅਕੈਡਮੀ ਆਫ਼ ਸਾਇੰਸਿਜ਼ ਵਿਚ ਡਿਪਟੀ ਡਾਇਰੈਕਟਰ ਡੈਨਿਸ ਲੋਗੁਨੋਵ ਦੇ ਹਵਾਲੇ ਨਾਲ ਕਿਹਾ ਕਿ ਸਪੂਤਨਿਕ ਵੀ ਵੈਕਸੀਨ ਨੂੰ ਰੂਸ ਦੇ ਸਿਹਤ ਮੰਤਰਾਲੇ ਦੀ ਇਜਾਜ਼ਤ ਦੇ ਬਾਅਦ ਵਿਆਪਕ ਵਰਤੋਂ ਲਈ ਜਾਰੀ ਕੀਤਾ ਜਾਵੇਗਾ। ਸਿਹਤ ਮੰਤਰਾਲੇ ਇਸ ਵੈਕਸੀਨ ਦਾ ਟੈਸਟ ਸ਼ੁਰੂ ਕਰਨ ਜਾ ਰਿਹਾ ਹੈ ਅਤੇ ਅਸੀਂ ਜਲਦੀ ਹੀ ਇਸ ਦੀ ਇਜਾਜ਼ਤ ਹਾਸਲ ਕਰ ਲਵਾਂਗੇ। ਰਿਪੋਰਟ ਮੁਤਾਬਕ ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਵੈਕਸੀਨ ਉਪਲੱਭਧ ਕਰਾਉਣ ਲਈ ਨਿਸ਼ਚਿਤ ਪ੍ਰਕਿਰਿਆ ਹੈ। 10 ਤੋਂ 13 ਸਤੰਬਰ ਵਿਚ ਨਾਗਰਿਕ ਵਰਤੋਂ ਲਈ ਵੈਕਸੀਨ ਦੇ ਬੈਚ ਦੀ ਇਜਾਜ਼ਤ ਹਾਸਲ ਕਰਨੀ ਹੈ। ਇਸ ਦੇ ਬਾਅਦ ਜਨਤਾ ਨੂੰ ਵੈਕਸੀਨ ਲਗਾਈ ਜਾਣੀ ਸ਼ੁਰੂ ਕੀਤੀ ਜਾਵੇਗੀ। ਦਸ ਦਈਏ ਕਿ ਇਸ ਵੈਕਸੀਨ ਨੂੰ ਮਾਸਕੋ ਦੀ ਗਾਮਲੇਵਾ ਰਿਸਰਚ ਇੰਸਟੀਚਿਊਟ ਨੇ ਰੂਸੀ ਰਖਿਆ ਮੰਤਰਾਲੇ ਨਾਲ ਮਿਲ ਕੇ ਏਡੋਨੋਵਾਇਰਸ ਨੂੰ ਬੇਸ ਬਣਾ ਕੇ ਤਿਆਰ ਕੀਤਾ ਹੈ।ਇਸ ਵੈਕਸੀਨ ਦੇ ਦੋ ਟ੍ਰਾਇਲ ਇਸ ਸਾਲ ਜੂਨ-ਜੁਲਾਈ ਵਿਚ ਕੀਤੇ ਗਏ ਸਨ। ਇਸ ਵਿਚ 76 ਭਾਗੀਦਾਰ ਸ਼ਾਮਲ ਸਨ। ਨਤੀਜਿਆਂ ਵਿਚ 100 ਫੀ ਸਦੀ ਐਂਟੀਬੌਡੀ ਵਿਕਸਤ ਹੋਈ ਸੀ।             imageimage        (ਏਜੰਸੀ)

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement