ਦੋ ਗੰਭੀਰ ਜ਼ਖਮੀ
ਬਠਿੰਡਾ: ਬਠਿੰਡਾ 'ਚ ਬੀਤੀ ਰਾਤ ਇਕ ਭਿਆਨਕ ਸੜਕ ਹਾਦਸਾ (Tragic accident with young people) ਵਾਪਰ ਗਿਆ। ਇਸ ਹਾਦਸੇ ਵਿਚ ਇਕ ਨੌਜਵਨ ਦੀ ਮੌਤ ਹੋ ਗਈ। ਜਦੋਂ ਕਿ ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ।
ਹੋਰ ਵੀ ਪੜ੍ਹੋ: ਬੰਗਾਲ: ਭਾਜਪਾ ਸੰਸਦ ਮੈਂਬਰ ਅਰਜੁਨ ਸਿੰਘ ਦੇ ਘਰ 'ਤੇ ਬੰਬ ਨਾਲ ਹਮਲਾ
ਜਾਣਕਾਰੀ ਅਨੁਸਾਰ ਨੌਜਵਾਨ ਸ਼ਿਮਲਾ ਤੋਂ ਪੇਪਰ ਦੇ ਕੇ ਵਾਪਸ ਆਪਣੇ ਪਿੰਡ ਜਾ ਰਹੇ ਸਨ ਕਿ ਅਚਾਨਕ ਉਹਨਾਂ ਦੀ ਕਾਰ ਸੜਕ ਦੇ ਵਿਚਕਾਰ ਖੜ੍ਹੇ ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਟਰੱਕ ਦਾ ਡਰਾਈਵਰ (Tragic accident with young people) ਮੌਕੇ ਤੋਂ ਫਰਾਰ ਹੋ ਗਿਆ।
ਇੱਕ ਮਾਮੂਲੀ ਜ਼ਖਮੀ ਨੌਜਵਾਨ ਆਪਣੇ ਸਾਥੀਆਂ ਨੂੰ ਕਾਰ ਵਿੱਚੋਂ ਬਾਹਰ ਕੱਢ ਕੇ ਲੋਕਾਂ ਦੀ ਮਦਦ ਨਾਲ ਹਸਪਤਾਲ ਲੈ ਗਿਆ, ਪਰ ਉੱਥੇ ਡਾਕਟਰਾਂ ਨੇ ਇੱਕ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਇਸ ਸਬੰਧ ਵਿੱਚ ਫਰਾਰ ਟਰੱਕ ਡਰਾਈਵਰ (Tragic accident with young people) ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ।
ਹੋਰ ਵੀ ਪੜ੍ਹੋ: ਮੈਕਸੀਕੋ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ, ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 7.0
ਹੋਰ ਵੀ ਪੜ੍ਹੋ: ਛੱਤੀਸਗੜ੍ਹ ਦੇ CM ਭੁਪੇਸ਼ ਬਘੇਲ ਦੇ ਪਿਤਾ ਗ੍ਰਿਫਤਾਰ, ਅਦਾਲਤ ਨੇ 15 ਦਿਨਾਂ ਲਈ ਭੇਜਿਆ ਜੇਲ੍ਹ