ਭਲ਼ਕੇ 2 ਵਜੇ ਹੋਵੇਗਾ ਅੰਤਿਮ ਸਸਕਾਰ
ਪਟਿਆਲਾ: ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਸਦਮਾ ਲੱਗਿਆ ਹੈ ਕਿਉਂਕਿ ਉਨ੍ਹਾਂ ਦੇ ਮਾਤਾ ਪਰਮਿੰਦਰ ਕੌਰ ਅਕਾਲ ਚਲਾਣਾ ਕਰ ਗਏ ਹਨ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਸਸਕਾਰ ਗੁਰਦੁਆਰਾ ਪ੍ਰਮੇਸ਼ਰ ਦੁਆਰ ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ।
ਪਟਿਆਲਾ: ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਸਦਮਾ ਲੱਗਿਆ ਹੈ ਕਿਉਂਕਿ ਉਨ੍ਹਾਂ ਦੇ ਮਾਤਾ ਪਰਮਿੰਦਰ ਕੌਰ ਅਕਾਲ ਚਲਾਣਾ ਕਰ ਗਏ ਹਨ। ਜਾਣਕਾਰੀ ਅਨੁਸਾਰ ਉਨ੍ਹਾਂ ਦਾ ਸਸਕਾਰ ਗੁਰਦੁਆਰਾ ਪ੍ਰਮੇਸ਼ਰ ਦੁਆਰ ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ।
ਏਜੰਸੀ
ਕੁਵੈਤ 'ਚ ਵਾਪਰੇ ਹਾਦਸੇ ਵਿਚ ਤਿੰਨ ਪੰਜਾਬੀਆਂ ਸਣੇ 7 ਮੌਤਾਂ
ਮੋਗਾ ਦੇ ਖੋਸਾ ਪਾਂਡੋ ਵਿਚ ਪੱਗ ਖੁੱਲ੍ਹਣ ਕਾਰਨ ਚੱਕੀ ਦੇ ਪਟੇ 'ਚ ਫਸੇ ਵਾਲ, ਨੌਜਵਾਨ ਦੀ ਹੋਈ ਮੌਤ
ਅਮਰੀਕਾ ਵਿੱਚ ਜਹਾਜ਼ ਹਾਦਸਾ: ਸਾਬਕਾ NASCAR ਸਟਾਰ ਗ੍ਰੇਗ ਬਿਫਲ ਅਤੇ ਉਸਦੇ ਪਰਿਵਾਰ ਸਮੇਤ 7 ਲੋਕਾਂ ਦੀ ਮੌਤ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦਾ ਸੱਦਿਆ ਵਿਸ਼ੇਸ਼ ਇਜਲਾਸ
Bihar Patna School News: ਧੁੰਦ ਕਾਰਨ ਪਟਨਾ 'ਚ ਸਕੂਲਾਂ ਦਾ ਬਦਲਿਆ ਸਮਾਂ