ਪਰਮਿੰਦਰ ਢੀਂਡਸਾ ਸ੍ਰੀ ਤਖਤ ਸਾਹਿਬ ਉੱਤੇ ਪੇਸ਼ ਹੋ ਕੇ ਭਲਕੇ ਦੇਣਗੇ ਸਪੱਸ਼ਟੀਕਰਨ
Published : Sep 8, 2024, 5:56 pm IST
Updated : Sep 8, 2024, 5:57 pm IST
SHARE ARTICLE
Parminder Dhindsa will appear on Sri Takht Sahib and give an explanation tomorrow
Parminder Dhindsa will appear on Sri Takht Sahib and give an explanation tomorrow

ਨਿਮਾਣੇ ਸਿੱਖ ਵਜੋਂ ਪੇਸ਼ ਹੋਣ ਲਈ ਅਕਾਲੀ ਦਲ ਸੁਧਾਰ ਲਹਿਰਦੇ ਪ੍ਰਜੀਡੀਅਮ ਦੇ ਮੈਂਬਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ:  ਸਾਬਕਾ ਮੰਤਰੀ ਪਰਮਿੰਦਰ ਢੀਂਡਸਾ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣਗੇ। ਉਨ੍ਹਾਂ ਨੇ ਕਿਹਾ ਹੈ ਕਿ ਨਿਮਾਣੇ ਸਿੱਖ ਵਜੋਂ ਪੇਸ਼ ਹੋਣ ਲਈ ਅਕਾਲੀ ਦਲ ਸੁਧਾਰ ਲਹਿਰਦੇ ਪ੍ਰਜੀਡੀਅਮ ਦੇ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ।

oo

ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬੇਅਦਬੀ ਤੇ ਗੋਲੀਕਾਂਡ ਮੌਕੇ ਦੀ ਕੈਬਨਿਟ ਕੋਲੋਂ ਜਵਾਬ ਮੰਗਿਆ ਸੀ। ਜਿਸ ਕਰਕੇ ਸੁਖਬੀਰ ਸਿੰਘ ਬਾਦਲ ਅਤੇ ਕਈ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰ ਸੌਂਪਿਆ ਹੈ। ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸ੍ਰੀ ਅਕਾਲ ਤਖਤ ਉਤੇ ਪੇਸ਼ ਹੋਏ ਅਤੇ ਸਕੱਤਰ ਨੂੰ ਆਪਣਾ ਸਪਸ਼ਟੀਕਰਨ ਸੌਪਿਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement