ਸਾਬਕਾ ਸੀ.ਬੀ.ਆਈ. ਮੁਖੀ ਨੇ ਕੀਤੀ ਖ਼ੁਦਕੁਸ਼ੀ
Published : Oct 8, 2020, 12:16 am IST
Updated : Oct 8, 2020, 12:16 am IST
SHARE ARTICLE
image
image

ਸਾਬਕਾ ਸੀ.ਬੀ.ਆਈ. ਮੁਖੀ ਨੇ ਕੀਤੀ ਖ਼ੁਦਕੁਸ਼ੀ

ਸ਼ਿਮਲਾ, 7 ਅਕਤੂਬਰ : ਸਾਬਕਾ ਸੀਬੀਆਈ ਮੁਖੀ ਅਤੇ ਹਿਮਾਚਲ ਦੇ ਸਾਬਕਾ ਡੀਜੀਪੀ ਅਸ਼ਵਨੀ ਕੁਮਾਰ ਨੇ ਬੁੱਧਵਾਰ ਨੂੰ ਖ਼ੁਦਕੁਸ਼ੀ ਕਰ ਲਈ। ਰੀਪੋਰਟ ਅਨੁਸਾਰ, ਉਨ੍ਹਾਂ ਅਪਣੇ ਆਪ ਨੂੰ ਸ਼ਿਮਲਾ ਦੇ ਘਰ 'ਚ ਫਾਹਾ ਲਗਾ ਲਿਆ। ਦਸਿਆ ਜਾ ਰਿਹਾ ਹੈ ਕਿ ਉਹ ਤਣਾਅ ਨਾਲ ਜੂਝ ਰਹੇ ਸੀ। ਸ਼ਿਮਲਾ ਦੇ ਐਸਪੀ ਮੋਹਿਤ ਚਾਵਲਾ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਇਕ ਹੈਰਾਨ ਕਰਨ ਵਾਲਾ ਮਾਮਲਾ ਹੈ। ਚਾਵਲਾ ਨੇ ਕਿਹਾ ਕਿ ਅਸ਼ਵਨੀ ਕੁਮਾਰ ਪੁਲਿਸ ਅਧਿਕਾਰੀਆਂ ਲਈ ਰੋਲ ਮਾਡਲ ਸਨ। ਅਸ਼ਵਨੀ ਕੁਮਾਰ ਦੀ ਲਾਸ਼ ਸ਼ਿਮਲਾ ਸਥਿਤ ਬਰੇਕ ਹੋਸਟ ਦੀ ਰਿਹਾਇਸ਼ 'ਚ ਲਟਕਦੀ ਮਿਲੀ ਸੀ।
 

ਅਸ਼ਵਨੀ ਕੁਮਾਰ ਨੇ ਤਣਾਅ ਕਾਰਨ ਘਰ 'ਚ ਲਗਾਈ ਫਾਂਸੀ

imageimage

SHARE ARTICLE

ਏਜੰਸੀ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement