ਸਨੌਰ ਤੋਂ ਆਈ ਦਿਲ ਦਹਿਲਾਉਣ ਵਾਲੀ ਖ਼ਬਰ: ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
Published : Oct 8, 2022, 9:45 am IST
Updated : Oct 8, 2022, 9:45 am IST
SHARE ARTICLE
murder
murder

ਪੁਲਿਸ ਇਸ ਕੇਸ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਕਾਤਲ ਜਲਦ ਹੀ ਪੁਲਿਸ ਦੀ ਗ੍ਰਿਫ਼ਤ ’ਚ ਹੋਣਗੇ।

 

ਸਨੌਰ:  ਖਾਲਸਾ ਕਲੋਨੀ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੋ ਖਾਲਸਾ ਕਲੋਨੀ ਦੇ ਵਸਨੀਕ ਸੰਦੀਪ ਕੁਮਾਰ ਸਨੀ 26 ਸਾਲ ਦਾ ਦੇਰ ਰਾਤ ਘਰੋਂ ਬੁਲਾ ਕੇ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਬੜੀ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਦੋ ਛੋਟੇ-ਛੋਟੇ ਬੱਚੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਕੁੱਝ ਨੋਜਵਾਨਾਂ ਨੇ ਮ੍ਰਿਤਕ ਸੰਦੀਪ ਕੁਮਾਰ ਸਨੀ ਨੂੰ ਫੋਨ ਕਰ ਕੇ ਨੇੜਲੇ ਖਾਲੀ ਪਲਾਟ ’ਚ ਬੁਲਾ ਲਿਆ। ਦਰਜਨ ਦੇ ਕਰੀਬ ਨਸ਼ਾ ਕਰ ਕੇ ਆਏ ਨੌਜਵਾਨਾਂ ਨੇ ਸਨੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। 

ਘਟਨਾ ਦੀ ਸੂਚਨਾ ਮਿਲਦੇ ਹੀ ਸਨੌਰ ਪੁਲਿਸ ਦੇ ਐੱਸ.ਐੱਚ.ਓ. ਅਤੇ ਗੁਰਦੇਵ ਸਿੰਘ ਧਾਲੀਵਾਲ ਡੀ.ਐੱਸ.ਪੀ. ਪੁੱਜੇ। ਡੀ.ਐੱਸ.ਪੀ. ਧਾਲੀਵਾਲ ਨੇ ਆਖਿਆ ਕਿ ਪੁਲਿਸ ਇਸ ਕੇਸ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਕਾਤਲ ਜਲਦ ਹੀ ਪੁਲਿਸ ਦੀ ਗ੍ਰਿਫ਼ਤ ’ਚ ਹੋਣਗੇ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement