ਖ਼ਬਰਾਂ |

ਤਾਜ਼ਾ |

ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਕਤਲ ਮਾਮਲੇ 'ਚ ਅੰਮ੍ਰਿਤਸਰ ਪੁਲਿਸ ਨੇ 5 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ
Published : Oct 8, 2026, 2:36 pm IST
Updated : Oct 8, 2026, 2:36 pm IST
SHARE ARTICLE
Amritsar Police arrests 5 youths in social media influencer Mad Sandhu murder case
Amritsar Police arrests 5 youths in social media influencer Mad Sandhu murder case

ਕਤਲ ਤੋਂ ਪਹਿਲਾਂ ਕੁਝ ਨੌਜਵਾਨਾਂ ਨੇ ਮੈਡ ਸੰਧੂ ਦੀ ਕੀਤੀ ਸੀ ਰੇਕੀ: ਪੁਲਿਸ

ਅੰਮ੍ਰਿਤਸਰ: ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਸੋਸ਼ਲ ਮੀਡੀਆ ਇਫਲੂਐਂਸਰ ਮੈਡ ਸੰਧੂ ਦੇ ਕਤਲ ਦੇ ਸਬੰਧ ਵਿੱਚ ਅੰਮ੍ਰਿਤਸਰ ਪੁਲਿਸ ਨੇ ਪੰਜ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਕਤਲ ਤੋਂ ਪਹਿਲਾਂ ਕੁਝ ਨੌਜਵਾਨਾਂ ਨੇ ਮੈਡ ਸੰਧੂ ਦੀ ਰੇਕੀ ਕੀਤੀ ਸੀ। ਅਜਿਹਾ ਲੱਗਦਾ ਹੈ ਕਿ ਇਹ ਅਪਰਾਧ ਰੇਕੀ ਤੋਂ ਬਾਅਦ ਕੀਤਾ ਗਿਆ ਸੀ। 

ਪੁਲਿਸ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਪੁੱਛਗਿੱਛ ਦੌਰਾਨ ਮਾਮਲੇ ਨਾਲ ਸਬੰਧਤ ਹੋਰ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਉਣ ਦੀ ਸੰਭਾਵਨਾ ਹੈ। ਪੁਲਿਸ ਵੱਲੋਂ ਮਾਮਲੇ ਦੇ ਪੂਰੇ ਵੇਰਵਿਆਂ ਦਾ ਖੁਲਾਸਾ ਕਰਨ ਲਈ ਜਲਦੀ ਹੀ ਇੱਕ ਪ੍ਰੈਸ ਕਾਨਫਰੰਸ ਕਰਨ ਦੀ ਉਮੀਦ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement