ਖ਼ਬਰਾਂ |

ਤਾਜ਼ਾ |

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ

By : JAGDISH

Published : Oct 8, 2026, 6:56 pm IST
Updated : Oct 8, 2026, 6:56 pm IST
SHARE ARTICLE
Punjab Congress President Pargat Singh paid obeisance at Dera Sachkhand Ballan.
Punjab Congress President Pargat Singh paid obeisance at Dera Sachkhand Ballan.

ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ

ਜਲੰਧਰ : ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ, ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਸਮੇਤ ਕਾਂਗਰਸ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ। ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਕਾਂਗਰਸੀ ਆਗੂਆਂ ਨੇ ਸੰਤ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਵੀ ਲਿਆ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement