ਇਹ ਸਿੱਖ ਬੱਚਾ ਬਣਿਆ ਹੋਰਾਂ ਲਈ ਮਿਸਾਲ !
Published : Nov 8, 2019, 1:35 pm IST
Updated : Nov 8, 2019, 1:35 pm IST
SHARE ARTICLE
Sikh child became an example to others!
Sikh child became an example to others!

ਔਕੜਾਂ ਦਾ ਮੁਕਾਬਲਾ ਕਰਨ ਲਈ ਦੇ ਰਿਹਾ ਪ੍ਰੇਰਣਾ , ਵੇਖੋ ਵੀਡੀਓ 

ਚੰਡੀਗੜ੍ਹ- ਸ਼ੁਕਰ ਦਾਤਿਆ ਤੇਰਾ ਸ਼ੁਕਰ ਦਾਤਿਆ ਗਾ ਕੇ ਦਾਤੇ ਦਾ ਸ਼ੁਕਰ ਮਨਾਉਂਦਾ ਸਿੱਖ ਬੱਚਾ ਸ਼ੋਸ਼ਲ ਮੀਡੀਆਂ ਤੇ ਹੋਰਾਂ ਲਈ ਇਕ ਮਿਸਾਲ ਦੇ ਵਜੋਂ ਵਿਚਰ ਰਿਹਾ ਹੈ। ਅੰਗ ਹੀਨ ਹੋਣ ਦੇ ਬਾਵਜੂਦ ਇਹ ਸਿੱਖ ਬੱਚਾ ਜਿੰਦਗੀ ਤੋਂ ਹਾਰਿਆਂ ਵਿਅਕਤੀਆਂ 'ਚ ਜਾਨ ਫੂਕ ਰਿਹਾ ਹੈ। ਦਰਅਸਲ ਇਕ ਵੀਡੀਓ ਸ਼ੋਸ਼ਲ ਮੀਡੀਆਂ ਤੇ ਖੂਬ ਵੇਖੀ ਤੇ ਸ਼ੇਅਰ ਕੀਤੀ ਜਾ ਰਹੀ ਹੈ।

ਤੁਸੀ ਵੀ ਵੀਡੀਓ ਨੂੰ ਦੇਖ ਕੇ ਦੁਜਿਆਂ ਨਾਲ ਸਾਂਝਾ ਕੀਤੇ ਬਿਨਾ ਨਹੀਂ ਰਹਿ ਸਕੋਗੇ। ਸ਼ੋਸ਼ਲ ਮੀਡੀਆ ਤੇ ਇਹ ਵੀਡੀਓ ਬੜੀ ਤੇਜੀ ਨਾਲ ਵਾਇਰਲ ਹੋ ਰਹੀ ਹੈ ਲੋਕਾਂ ਵਲੋਂ ਵੀ ਇਸ ਵੀਡੀਓ ਨੂੰ ਭਰਵਾਂ ਪਿਆਰ ਦਿੱਤਾ ਜਾ ਰਿਹਾ ਹੈ ਤੇ ਸਾਨੂੰ ਇਹ ਨੌਜਵਾਨ ਸੰਦੇਸ਼ ਦਿੰਦਾ ਹੈ ਕਿ ਜ਼ਿੰਦਗੀ ਵਿਚ ਆਉਣ ਵਾਲਿਆਂ ਔਕੜਾਂ ਤੋਂ ਕਦੇ ਵੀ ਘਬਰਾਉਣਾ ਨਹੀਂ ਚਾਹੀਦਾ ਤੇ ਹਮੇਸ਼ਾ ਪਰਮਾਤਮਾ ਦੀ ਰਜ਼ਾ ਵਿਚ ਰਹਿਣਾ ਚਾਹੀਦਾ ਹੈ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement