
ਦਿੱਲੀ ਦੀ ਹਵਾ ਗੁਣਵੱਤਾ 'ਗੰਭੀਰ' ਸ਼੍ਰੇਣੀ 'ਚ, ਦਿਵਾਲੀ 'ਤੇ ਸਥਿਤੀ ਹੋ ਸਕਦੀ ਹੈ ਹੋਰ ਖ਼ਤਰਨਾਕ
ਨਵੀਂ ਦਿੱਲੀ, 7 ਨਵੰਬਰ : ਪੰਜਾਬ ਅਤੇ ਨੇੜਲੇ ਖੇਤਰਾਂ 'ਚ ਪਰਾਲੀ ਸਾੜਨ ਕਾਰਨ ਰਾਸ਼ਟਰੀ ਰਾਜਧਾਨੀ 'ਚ ਸਨਿਚਰਵਾਰ ਸਵੇਰੇ ਹਵਾ ਗੁਣਵੱਤਾ ''ਗੰਭੀਰ'' ਸ਼੍ਰੇਣੀ 'ਚ ਰਹੀ। ਦਿੱਲੀ ਲਈ ਕੇਂਦਰ ਸਰਕਾਰ ਦੀ ਹਵਾ ਗੁਣਵੱਤਾ ਸ਼ੁਰੂਆਤੀ ਚੇਤਵਾਨੀ ਪ੍ਰਣਾਲੀ ਨੇ ਦਸਿਆ ਕਿ ਦਿਵਾਲੀ 'ਤੇ ਸ਼ਹਿਰ ਦੀ ਹਵਾ ਗੁਣਵੱਤਾ ''ਗੰਭੀਰ'' ਸ਼ੇਣੀ 'ਚ ਵੀ ਬਣੇ ਰਹਿਣ ਦਾ ਖਦਸ਼ਾ ਹੈ। ਮਾਹਰਾਂ ਨੇ ਦਸਿਆ ਕਿ ਹਵਾ ਗੁਣਵੱਤਾ ਗੰਭੀਰ ਸ਼੍ਰੇਣੀ 'ਚ ਰਹਿਣ ਦਾ ਮੁੱਖ ਕਾਰਨ ਪੰਜਾਬ 'ਚ ਪਰਾਲੀ ਸਾੜਨ ਦੀ ਵੱਧ ਰਹੀਆਂ ਘਟਨਾਵਾਂ ਹਨ। ਧਰਤੀ ਵਿਗਿਆਨ ਮੰਤਰਾਲੇ ਦੇ ਹਵਾ ਗੁimageਣਵੱਤਾ ਨਿਗਰਾਨੀ ਕੇਂਦਰ 'ਸਫ਼ਰ' ਨੇ ੇਦਸਿਆ ਕਿ ਸਨਿਚਰਵਾਰ ਸਵੇਰੇ