ਮੁਸਾਫ਼ਰ ਗੱਡੀਆਂ ਦੀ ਆਵਾਜਾਈ ਵੀ ਬਹਾਲ ਕਰਨ ਕਿਸਾਨ ਜਥੇਬੰਦੀਆਂ : ਬੀਰ ਦਵਿੰਦਰ ਸਿੰਘ
Published : Nov 8, 2020, 10:55 pm IST
Updated : Nov 8, 2020, 10:55 pm IST
SHARE ARTICLE
image
image

ਮੁਸਾਫ਼ਰ ਗੱਡੀਆਂ ਦੀ ਆਵਾਜਾਈ ਵੀ ਬਹਾਲ ਕਰਨ ਕਿਸਾਨ ਜਥੇਬੰਦੀਆਂ : ਬੀਰ ਦਵਿੰਦਰ ਸਿੰਘ


ਪਟਿਆਲਾ, 8 ਨਵੰਬਰ (ਜਸਪਾਲ ਸਿੰਘ ਢਿੱਲੋਂ) : ਪੰਜਾਬ ਵਿਧਾਨ ਸਭਾ ਦੇ ਸਾਬਕਾ ਉਪ ਸਪੀਕਰ ਤੇ ਸ੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸੀਨੀਅਰ ਆਗੂ ਸ: ਬੀਰ ਦਵਿੰਦਰ ਸਿੰਘ ਨੇ ਅੱਜ ਇਥੇ ਜਾਰੀ ਇਕ ਬਿਆਨ 'ਚ ਆਖਿਆ ਹੈ ਕਿ ਕਿਸਾਨਾਂ ਨੂੰ ਲੋਕਾਂ ਦੀਆਂ ਪ੍ਰੇਸ਼ਾਨੀਆਂ ਨੂੰ ਦੇਖਦੇ ਹੋਏ ਮਾਲ ਗੱਡੀਆਂ ਦੇ ਨਾਲ ਨਾਲ ਸਵਾਰੀ ਗੱਡੀਆਂ ਵੀ ਖੋਲ੍ਹ ਦੇਣੀਆਂ ਚਾਹੀਦੀਆਂ ਹਨ। ਮੁਸਾਫ਼ਰ ਗੱਡੀਆਂ ਦੀ ਆਵਾਜਾਈ ਲੰਬੇ ਸਮੇਂ ਤੋਂ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪ੍ਰਾਈਵੇਟ ਟਰਾਂਸਪੋਰਟ ਅਪਰੇਟਰਾਂ ਵਲੋਂ ਖੁਲ੍ਹੀ ਲੁੱਟ ਕੀਤੀ ਜਾ ਰਹੀ ਹੈ।

imageimage

ਮੁਸਾਫ਼ਰ ਗੱਡੀਆਂ ਦੀ ਆਵਾਜਾਈ ਬੰਦ ਹੋਣ ਕਾਰਨ ਬਾਦਲ ਪ੍ਰਵਾਰ ਅਤੇ ਉਨ੍ਹਾਂ ਦੇ ਟਰਾਂਸਪੋਰਟ ਵਪਾਰ 'ਚ ਭਾਗੀਦਾਰਾਂ ਦੀ ਚਾਂਦੀ ਹੋ ਰਹੀ ਹੈ। ਏਸੇ ਲਈ ਬਾਦਲ ਪ੍ਰਵਾਰ ਦੀ ਮੁਸਾਫ਼ਰ ਗੱਡੀਆਂ ਦੀ ਆਵਾਜ਼ਾਈ ਬੰਦ ਰੱਖਣ ਵਿੱਚ ਡਾਢੀ ਦਿਲਚਸਪੀ ਹੈ ਅਤੇ ਉਹ ਆਪਣੇ ਏਜੰਟਾਂ ਰਾਹੀਂ ਇਸ ਸਥਿੱਤੀ ਨੂੰ ਹੋਰ ਵਧੇਰੇ ਸਮੇ ਲਈ ਲਮਕਾ ਵਿੱਚ ਰੱਖਕੇ, ਅਪਣੇ ਵਪਾਰਕ ਹਿਤਾਂ ਦੀ ਪੂਰਤੀ ਕਰਨਾ ਚਾਹੁੰਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement